ਲੇਵੀਆਂ 12:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਇਸਰਾਏਲੀਆਂ ਨੂੰ ਆਖ ਜੇਕਰ ਕੋਈ ਇਸਤਰੀ ਗਰਭਵਤੀ ਹੋਵੇ ਅਤੇ ਮੁੰਡੇ ਨੂੰ ਜਨਮ ਦੇਵੇ ਤਾਂ ਉਹ ਸੱਤ ਦਿਨ ਤੱਕ ਅਸ਼ੁੱਧ ਰਹੇ, ਜਿਸ ਤਰ੍ਹਾਂ ਉਹ ਆਪਣੀ ਮਾਹਵਾਰੀ ਦੇ ਦਿਨਾਂ ਵਿੱਚ ਅਸ਼ੁੱਧ ਹੁੰਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)2 ਇਸਰਾਏਲੀਆਂ ਨਾਲ ਬੋਲ ਕਿ ਜੇ ਕਦੀ ਤੀਵੀਂ ਗਰਭਵਣੀ ਹੋਵੇ ਅਤੇ ਮੁੰਡਾ ਜਣੇ ਤਾਂ ਉਹ ਸੱਤ ਦਿਨ ਤੋੜੀ ਅਪਵਿੱਤ੍ਰ ਰਹੇ ਉਸ ਦੇ ਸਿਰਨ੍ਹਾਉਣੀ ਦੇ ਦਿਨਾਂ ਦੇ ਅਨੁਸਾਰ ਅਪਵਿੱਤ੍ਰ ਰਹੇ Sien die hoofstukਪਵਿੱਤਰ ਬਾਈਬਲ2 “ਇਸਰਾਏਲ ਦੇ ਲੋਕਾਂ ਨੂੰ ਆਖ: “ਜੇ ਕੋਈ ਔਰਤ ਮੁੰਡੇ ਨੂੰ ਜਨਮ ਦਿੰਦੀ ਹੈ, ਤਾਂ ਉਹ ਔਰਤ ਸੱਤ ਦਿਨ ਤੱਕ ਪਲੀਤ ਰਹੇਗੀ। ਇਹ ਉਸ ਦੇ ਮਹਾਂਵਾਰੀ ਦੇ ਸਮੇਂ ਪਲੀਤ ਹੋਣ ਵਾਂਗ ਹੋਵੇਗਾ। Sien die hoofstuk |