ਲੇਵੀਆਂ 13:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਤੇ ਜਾਜਕ ਉਸ ਦੇ ਸਰੀਰ ਦੀ ਚਮੜੀ ਵਿੱਚ ਉਸ ਰੋਗ ਨੂੰ ਜਾਂਚੇ ਅਤੇ ਜੇਕਰ ਉਸ ਰੋਗ ਦੇ ਸਥਾਨ ਤੇ ਵਾਲ਼ ਚਿੱਟੇ ਹੋ ਗਏ ਹੋਣ ਅਤੇ ਰੋਗ ਉਸ ਦੀ ਚਮੜੀ ਨਾਲੋਂ ਡੂੰਘਾ ਦਿਸੇ ਤਾਂ ਉਹ ਜਾਣ ਲਵੇ ਕਿ ਇਹ ਕੋੜ੍ਹ ਦਾ ਰੋਗ ਹੈ ਤਾਂ ਜਾਜਕ ਉਸ ਨੂੰ ਵੇਖ ਕੇ ਅਸ਼ੁੱਧ ਆਖੇ। Sien die hoofstukਪਵਿੱਤਰ ਬਾਈਬਲ O.V. Bible (BSI)3 ਅਤੇ ਜਾਜਕ ਉਸ ਦੇ ਸਰੀਰ ਦੇ ਚੰਮ ਵਿੱਚ ਉਸ ਰੋਗ ਨੂੰ ਵੇਖੇ ਅਤੇ ਜੇ ਉਸ ਰੋਗ ਵਿੱਚ ਵਾਲ ਚਿੱਟੇ ਹੋ ਗਏ ਹੋਣ ਅਤੇ ਰੋਗ ਉਸ ਦੇ ਵੇਖਣ ਵਿੱਚ ਉਸ ਦੇ ਸਰੀਰ ਦੇ ਚੰਮ ਨਾਲੋਂ ਕੁਝ ਡੂੰਘਾ ਦਿਸੇ ਤਾਂ ਉਹ ਕੋਹੜ ਦਾ ਰੋਗ ਹੈ ਅਤੇ ਜਾਜਕ ਉਸ ਨੂੰ ਵੇਖ ਕੇ ਉਸ ਨੂੰ ਅਸ਼ੁੱਧ ਆਖੇ Sien die hoofstukਪਵਿੱਤਰ ਬਾਈਬਲ3 ਜਾਜਕ ਨੂੰ ਉਸ ਬੰਦੇ ਦੀ ਚਮੜੀ ਉਤਲੇ ਫ਼ੋੜੇ ਨੂੰ ਧਿਆਨ ਨਾਲ ਦੇਖਣਾ ਚਾਹੀਦਾ ਹੈ। ਜੇ ਫ਼ੋੜੇ ਦਾ ਵਾਲ ਚਿੱਟਾ ਹੋ ਗਿਆ ਹੈ ਅਤੇ ਜੇ ਫ਼ੋੜਾ ਉਸ ਬੰਦੇ ਦੀ ਚਮੜੀ ਨਾਲ ਡੂੰਘਾ ਨਜ਼ਰ ਆਉਂਦਾ ਹੈ, ਤਾਂ ਇਹ ਕੋੜ੍ਹ ਦੀ ਬਿਮਾਰੀ ਹੈ। ਉਸ ਬੰਦੇ ਨੂੰ ਧਿਆਨ ਨਾਲ ਦੇਖਣ ਤੋਂ ਬਾਅਦ, ਜਾਜਕ ਨੂੰ ਇਹ ਐਲਾਨ ਕਰਨਾ ਚਾਹੀਦਾ ਹੈ ਕਿ ਉਹ ਬੰਦਾ ਪਲੀਤ ਹੈ। Sien die hoofstuk |