Aanlyn Bybel

- Advertensies -




ਲੇਵੀਆਂ 13:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਅਤੇ ਸੱਤਵੇਂ ਦਿਨ ਜਾਜਕ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਰੋਗ ਉਸੇ ਤਰ੍ਹਾਂ ਹੀ ਰਹੇ ਅਤੇ ਉਸ ਦੀ ਚਮੜੀ ਵਿੱਚ ਫੈਲਿਆ ਨਾ ਹੋਵੇ ਤਾਂ ਜਾਜਕ ਉਸ ਨੂੰ ਹੋਰ ਸੱਤ ਦਿਨ ਤੱਕ ਅਲੱਗ ਰੱਖੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

5 ਅਤੇ ਸੱਤਵੇਂ ਦਿਨ ਜਾਜਕ ਉਸ ਨੂੰ ਵੇਖੇ ਅਤੇ ਵੇਖੋ ਜੇ ਉਸ ਦੇ ਵੇਖਣ ਵਿੱਚ ਉਹ ਰੋਗ ਓੱਥੇ ਰਹਿਆ ਅਤੇ ਚੰਮ ਵਿੱਚ ਖਿਲਿਰਿਆ ਨਾ ਹੋਇਆ ਹੋਵੇ ਤਾਂ ਜਾਜਕ ਉਹ ਨੂੰ ਹੋਰ ਸੱਤ ਦਿਨ ਤੋੜੀ ਬੰਨ੍ਹ ਰੱਖੇ

Sien die hoofstuk Kopieer

ਪਵਿੱਤਰ ਬਾਈਬਲ

5 ਸੱਤਵੇਂ ਦਿਨ, ਜਾਜਕ ਨੂੰ ਉਸ ਵਿਅਕਤੀ ਦਾ ਧਿਆਨ ਨਾਲ ਨਿਰੀਖਣ ਕਰਨਾ ਚਾਹੀਦਾ ਹੈ। ਜੇ ਜਾਜਕ ਦੇਖਦਾ ਹੈ ਕਿ ਫ਼ੋੜਾ ਨਹੀਂ ਬਦਲਿਆ ਤੇ ਚਮੜੀ ਉੱਤੇ ਨਹੀਂ ਫ਼ੈਲਿਆ, ਉਸ ਨੂੰ ਉਸ ਬੰਦੇ ਨੂੰ ਹੋਰ ਸੱਤਾਂ ਦਿਨਾਂ ਲਈ ਵੱਖ ਕਰ ਦੇਣਾ ਚਾਹੀਦਾ ਹੈ।

Sien die hoofstuk Kopieer




ਲੇਵੀਆਂ 13:5

Volg ons:

Advertensies


Advertensies