ਲੇਵੀਆਂ 13:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਤਦ ਜਾਜਕ ਉਸ ਨੂੰ ਫੇਰ ਜਾਂਚੇ ਅਤੇ ਵੇਖੋ, ਜੇਕਰ ਉਹ ਪਪੜੀ ਚਮੜੀ ਵਿੱਚ ਫੈਲਦੀ ਜਾਂਦੀ ਹੈ ਤਾਂ ਜਾਜਕ ਉਸ ਨੂੰ ਅਸ਼ੁੱਧ ਠਹਿਰਾਵੇ ਕਿਉਂ ਜੋ ਇਹ ਕੋੜ੍ਹ ਹੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)8 ਅਤੇ ਜੇ ਜਾਜਕ ਵੇਖੇ ਭਈ ਵੇਖੋ, ਉਹ ਪਪੜੀ ਚੰਮ ਵਿੱਚ ਖਿਲਰਦੀ ਜਾਂਦੀ ਹੈ ਤਾਂ ਜਾਜਕ ਉਸ ਨੂੰ ਅਸ਼ੁੱਧ ਆਖੇ, ਇਹ ਕੋਹੜ ਹੈ।। Sien die hoofstukਪਵਿੱਤਰ ਬਾਈਬਲ8 ਜਾਜਕ ਨੂੰ ਧਿਆਨ ਨਾਲ ਦੇਖਣਾ ਚਾਹੀਦਾ ਹੈ। ਜੇ ਪਪੜੀ ਚਮੜੀ ਉੱਤੇ ਫ਼ੈਲ ਗਈ ਹੈ, ਤਾਂ ਜਾਜਕ ਇਹ ਐਲਾਨ ਕਰੇ ਕਿ ਬੰਦਾ ਪਲੀਤ ਹੈ। ਇਹ ਕੋੜ੍ਹ ਦੀ ਬਿਮਾਰੀ ਹੈ। Sien die hoofstuk |