Aanlyn Bybel

- Advertensies -




ਲੇਵੀਆਂ 14:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਤਦ ਜਾਜਕ ਉਸ ਨੂੰ ਜੋ ਚੰਗਾ ਹੋ ਗਿਆ ਹੈ ਆਗਿਆ ਦੇਵੇ ਕਿ ਉਹ ਦੋ ਜੀਉਂਦੇ ਅਤੇ ਸ਼ੁੱਧ ਪੰਛੀ, ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜੂਫ਼ਾ ਲਿਆਵੇ,

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਤਦ ਜਾਜਕ ਉਸ ਨੂੰ ਜੋ ਚੰਗਾ ਹੋ ਗਿਆ ਆਗਿਆ ਦੇਵੇ ਜੋ ਦੋ ਜੀਉਂਦੇ ਅਤੇ ਸ਼ੁੱਧ ਪੰਛੀ ਲਿਆਵੇ ਅਤੇ ਦਿਆਰ ਦੀ ਲੱਕੜ ਅਤੇ ਕਿਰਮਚੀ ਕੱਪੜਾ ਅਤੇ ਜੂਫਾ

Sien die hoofstuk Kopieer

ਪਵਿੱਤਰ ਬਾਈਬਲ

4 ਜੇ ਬੰਦਾ ਸਿਹਤਮੰਦ ਹੋ ਗਿਆ ਹੈ ਤਾਂ ਜਾਜਕ ਨੂੰ ਉਸ ਨੂੰ ਇਹ ਗੱਲਾਂ ਕਰਨ ਲਈ ਆਖਣਾ ਚਾਹੀਦਾ ਹੈ; ਉਸ ਬੰਦੇ ਨੂੰ ਦੋ ਜਿਉਂਦੇ ਪਾਕ ਪੰਛੀ ਲੈਣੇ ਚਾਹੀਦੇ ਹਨ। ਉਸ ਨੂੰ ਦਿਆਰ ਦੀ ਲੱਕੜੀ ਦਾ ਇੱਕ ਟੁਕੜਾ, ਲਾਲ ਕੱਪੜੇ ਦੀ ਇੱਕ ਟਾਕੀ ਅਤੇ ਜ਼ੁਫ਼ਾ ਲਿਆਉਣ ਚਾਹੀਦਾ ਹੈ।

Sien die hoofstuk Kopieer




ਲੇਵੀਆਂ 14:4

Volg ons:

Advertensies


Advertensies