ਲੇਵੀਆਂ 14:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਪਰ ਸੱਤਵੇਂ ਦਿਨ ਉਹ ਆਪਣੇ ਸਿਰ, ਆਪਣੀ ਦਾੜ੍ਹੀ ਅਤੇ ਆਪਣੇ ਭਰਵੱਟਿਆਂ ਦੇ ਵਾਲ਼ ਮੁਨਾ ਦੇਵੇ, ਸਗੋਂ ਆਪਣੇ ਸਾਰੇ ਵਾਲ਼ ਮੁਨਾ ਦੇਵੇ ਅਤੇ ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਤਦ ਉਹ ਸ਼ੁੱਧ ਹੋ ਜਾਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)9 ਪਰ ਸੱਤਵੇਂ ਦਿਨ ਐਉਂ ਹੋਵੇ ਕਿ ਉਹ ਆਪਣੇ ਸਾਰੇ ਵਾਲ ਆਪਣੇ ਸਿਰ ਤੋਂ ਅਤੇ ਆਪਣੀ ਠੋਡੀ ਤੋਂ ਆਪਣਿਆਂ ਭਰਵੱਟਿਆਂ ਤੋਂ ਮੁਨਾ ਸੁੱਟੇ, ਹਾਂ, ਆਪਣੇ ਸਾਰੇ ਵਾਲ ਮੁਨਾ ਸੁੱਟੇ ਅਤੇ ਉਹ ਆਪਣੇ ਲੀੜੇ ਧੋਵੇ, ਨਾਲੇ ਆਪਣਾ ਸਰੀਰ ਪਾਣੀ ਨਾਲ ਧੋਵੇ ਅਤੇ ਉਹ ਸ਼ੁੱਧ ਹੋ ਜਾਵੇਗਾ Sien die hoofstukਪਵਿੱਤਰ ਬਾਈਬਲ9 ਸੱਤਵੇਂ ਦਿਨ, ਉਸ ਨੂੰ ਆਪਣੇ ਸਾਰੇ ਵਾਲ ਮੁਨਾ ਲੈਣੇ ਚਾਹੀਦੇ ਹਨ। ਉਸ ਨੂੰ ਆਪਣਾ ਸਿਰ, ਆਪਣੀ ਦਾਹੜੀ ਅਤੇ ਆਪਣੇ ਭਰਵੱਟੇ-ਹਾਂ ਸਾਰੇ ਹੀ ਵਾਲ ਮੁਨਾ ਲੈਣੇ ਚਾਹੀਦੇ ਹਨ। ਫ਼ੇਰ ਉਸ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਪਾਣੀ ਵਿੱਚ ਇਸ਼ਨਾਨ ਕਰਨਾ ਚਾਹੀਦਾ ਹੈ। ਫ਼ੇਰ ਉਹ ਪਾਕ ਹੋ ਜਾਵੇਗਾ। Sien die hoofstuk |