ਲੇਵੀਆਂ 15:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਉਹ ਸਾਰੇ ਵਿਛਾਉਣੇ ਜਿੰਨ੍ਹਾਂ ਦੇ ਉੱਤੇ ਪ੍ਰਮੇਹ ਵਾਲਾ ਲੇਟੇ, ਉਹ ਅਸ਼ੁੱਧ ਹੋਣ ਅਤੇ ਸਭ ਵਸਤੂਆਂ ਜਿਨ੍ਹਾਂ ਦੇ ਉੱਤੇ ਉਹ ਬੈਠੇ ਉਹ ਵੀ ਅਸ਼ੁੱਧ ਹੋਣ। Sien die hoofstukਪਵਿੱਤਰ ਬਾਈਬਲ O.V. Bible (BSI)4 ਸੱਭੇ ਸੇਜਾਂ ਜਿਨ੍ਹਾਂ ਦੇ ਉੱਤੇ ਪ੍ਰਮੇਹ ਵਾਲਾ ਲੰਮਾ ਪਵੇ ਅਸ਼ੁੱਧ ਹੋਣ ਅਤੇ ਸੱਭੇ ਜਿਨ੍ਹਾਂ ਉੱਤੇ ਉਹ ਬਹੇ ਅਸ਼ੁੱਧ ਹੋਣ Sien die hoofstukਪਵਿੱਤਰ ਬਾਈਬਲ4 “ਜੇ ਉਹ ਬੰਦਾ, ਜਿਸਦੇ ਸ਼ਰੀਰ ਵਿੱਚੋਂ ਕੋਈ ਚੀਜ਼ ਵਗਦੀ ਹੈ, ਕਿਸੇ ਬਿਸਤਰੇ ਉੱਤੇ ਲੇਟਿਆ ਹੈ, ਤਾਂ ਉਹ ਬਿਸਤਰਾ ਪਲੀਤ ਹੋ ਜਾਂਦਾ ਹੈ। ਉਹ ਹਰ ਚੀਜ਼, ਜਿਸ ਉੱਤੇ ਉਹ ਬੰਦਾ ਬੈਠਦਾ ਹੈ, ਪਲੀਤ ਹੋ ਜਾਂਦੀ ਹੈ। Sien die hoofstuk |