ਲੇਵੀਆਂ 15:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਜਿਹੜਾ ਉਸ ਪ੍ਰਮੇਹ ਵਾਲੇ ਨੂੰ ਛੂਹੇ, ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ। Sien die hoofstukਪਵਿੱਤਰ ਬਾਈਬਲ O.V. Bible (BSI)7 ਅਤੇ ਜਿਹੜਾ ਉਸ ਪ੍ਰਮੇਹ ਵਾਲੇ ਦੇ ਸਰੀਰ ਨੂੰ ਛੋਹੇ ਸੋ ਆਪਣੇ ਲੀੜੇ ਧੋਵੇ ਅਤੇ ਪਾਣੀ ਵਿੱਚ ਨ੍ਹਾਵੇ ਅਤੇ ਸੰਧਿਆਂ ਤੋੜੀ ਅਸ਼ੁੱਧ ਰਹੇ Sien die hoofstukਪਵਿੱਤਰ ਬਾਈਬਲ7 ਇਸਤੋਂ ਇਲਾਵਾ, ਜੇ ਕੋਈ ਬੰਦਾ ਪ੍ਰਮੇਹ ਵਾਲੇ ਬੰਦੇ ਨੂੰ ਛੂਹ ਲੈਂਦਾ ਹੈ ਤਾਂ ਉਸ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਪਾਣੀ ਨਾਲ ਇਸ਼ਨਾਨ ਕਰਨਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹੇਗਾ। Sien die hoofstuk |