Aanlyn Bybel

- Advertensies -




ਲੇਵੀਆਂ 16:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਤਦ ਯਹੋਵਾਹ ਨੇ ਮੂਸਾ ਦੇ ਨਾਲ ਗੱਲ ਕਰਕੇ ਆਖਿਆ, “ਆਪਣੇ ਭਰਾ ਹਾਰੂਨ ਨੂੰ ਆਖ, ਉਹ ਪਵਿੱਤਰ ਸਥਾਨ ਵਿੱਚ ਪਰਦੇ ਦੇ ਅੰਦਰ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ, ਜੋ ਸੰਦੂਕ ਦੇ ਉੱਤੇ ਹੈ, ਹਰ ਵਾਰੀ ਨਾ ਆਇਆ ਕਰੇ, ਤਾਂ ਜੋ ਉਹ ਮਰ ਨਾ ਜਾਵੇ, ਕਿਉਂ ਜੋ ਮੈਂ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਬੱਦਲ ਵਿੱਚ ਪਰਗਟ ਹੋਵਾਂਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

2 ਤਾਂ ਯਹੋਵਾਹ ਨੇ ਮੂਸਾ ਨਾਲ ਗੱਲ ਕਰਕੇ ਆਖਿਆ, ਆਪਣੇ ਭਰਾ ਹਾਰੂਨ ਨੂੰ ਆਖ, ਜੋ ਉਹ ਪਵਿੱਤ੍ਰ ਥਾਂ ਵਿੱਚ ਪਰਦੇ ਦੇ ਅੰਦਰ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ ਜੋ ਸੰਦੂਕ ਦੇ ਉੱਤੇ ਹੈ ਸਭਨੀਂ ਵਾਰੀਂ ਨਾ ਆਇਆ ਕਰੇ, ਜੋ ਉਹ ਮਰੇ ਨਾ, ਕਿਉਂ ਜੋ ਮੈਂ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਬੱਦਲ ਵਿੱਚ ਪਰਗਟ ਹੋਵਾਂਗਾ

Sien die hoofstuk Kopieer

ਪਵਿੱਤਰ ਬਾਈਬਲ

2 ਅਤੇ ਆਖਿਆ, “ਆਪਣੇ ਭਰਾ ਹਾਰੂਨ ਨੂੰ ਆਖ ਕਿ ਜਦੋਂ ਉਹ ਚਾਹੇ ਅੱਤ ਪਵਿੱਤਰ ਸਥਾਨ ਵਿੱਚ ਪਰਦੇ ਦੇ ਪਿੱਛੇ ਪਵਿੱਤਰ ਸੰਦੂਕ ਦੇ ਸਾਹਮਣੇ ਨਾ ਜਾਵੇ, ਨਹੀਂ ਤਾਂ ਉਹ ਮਾਰਿਆ ਜਾਵੇਗਾ। ਪਵਿੱਤਰ ਸੰਦੂਕ ਉਸ ਕਮਰੇ ਵਿੱਚ ਉਸ ਪਰਦੇ ਦੇ ਪਿੱਛੇ ਹੈ ਅਤੇ ਇਸ ਉੱਤੇ ਇੱਕ ਖਾਸ ਕੱਜਣ ਪਾਇਆ ਹੋਇਆ ਹੈ। ਜੇਕਰ ਹਾਰੂਨ ਉਸ ਕਮਰੇ ਅੰਦਰ ਜਾਵੇਗਾ, ਉਹ ਮਰ ਜਾਵੇਗਾ। ਕਿਉਂਕਿ ਮੈਂ ਉਸ ਖਾਸ ਕੱਜਣ ਉੱਤੇ ਇੱਕ ਬੱਦਲ ਵਿੱਚ ਪ੍ਰਗਟ ਹੁੰਦਾ ਹਾਂ।

Sien die hoofstuk Kopieer




ਲੇਵੀਆਂ 16:2

Volg ons:

Advertensies


Advertensies