ਲੇਵੀਆਂ 16:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਜਦ ਹਾਰੂਨ ਪਵਿੱਤਰ ਸਥਾਨ ਵਿੱਚ ਆਵੇ ਤਦ ਉਹ ਇੱਕ ਜੁਆਨ ਬਲ਼ਦ ਪਾਪ ਬਲੀ ਦੀ ਭੇਟ ਲਈ ਅਤੇ ਇੱਕ ਭੇਡੂ ਹੋਮ ਬਲੀ ਦੀ ਭੇਟ ਲਈ ਲੈ ਕੇ ਆਇਆ ਕਰੇ। Sien die hoofstukਪਵਿੱਤਰ ਬਾਈਬਲ O.V. Bible (BSI)3 ਪਵਿੱਤ੍ਰ ਥਾਂ ਵਿੱਚ ਹਾਰੂਨ ਇਸ ਤਰਾਂ ਆਇਆ ਕਰੇ, ਇੱਕ ਜੁਆਨ ਬਲਦ ਲੈਕੇ ਪਾਪ ਦੀ ਭੇਟ ਦੇ ਲਈ ਅਤੇ ਇੱਕ ਛੱਤ੍ਰਾ ਲੈਕੇ ਹੋਮ ਦੀ ਭੇਟ ਦੇ ਲਈ Sien die hoofstukਪਵਿੱਤਰ ਬਾਈਬਲ3 “ਇਹ ਤਰੀਕਾ ਜਿਸ ਤਰ੍ਹਾਂ ਹਾਰੂਨ ਅੱਤ ਪਵਿੱਤਰ ਸਥਾਨ ਵਿੱਚ ਦਾਖਲ ਹੋ ਸੱਕਦਾ; ਉਸ ਨੂੰ ਇੱਕ ਬਲਦ ਪਾਪ ਦੀ ਭੇਟ ਵਜੋਂ ਅਤੇ ਇੱਕ ਭੇਡੂ ਹੋਮ ਦੀ ਭੇਟ ਵਜੋਂ ਚੜ੍ਹਾਉਣਾ ਚਾਹੀਦਾ ਹੈ। Sien die hoofstuk |