Aanlyn Bybel

- Advertensies -




ਲੇਵੀਆਂ 16:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਉਹ ਇਸਰਾਏਲੀਆਂ ਦੀ ਮੰਡਲੀ ਤੋਂ ਪਾਪ ਬਲੀ ਦੀ ਭੇਟ ਲਈ ਬੱਕਰੀਆਂ ਦੇ ਦੋ ਮੇਮਣੇ ਅਤੇ ਹੋਮ ਬਲੀ ਭੇਟ ਲਈ ਇੱਕ ਭੇਡੂ ਲਵੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

5 ਅਤੇ ਉਹ ਇਸਰਾਏਲੀਆਂ ਦੀ ਮੰਡਲੀ ਤੋਂ ਪਾਪ ਦੀ ਭੇਟ ਕਰਕੇ ਬੱਕਰੀਆਂ ਦੇ ਦੋ ਪਠੋਰੇ ਅਤੇ ਹੋਮ ਦੀ ਭੇਟ ਕਰਕੇ ਇੱਕ ਛੱਤ੍ਰਾ ਲਵੇ

Sien die hoofstuk Kopieer

ਪਵਿੱਤਰ ਬਾਈਬਲ

5 “ਹਾਰੂਨ ਨੂੰ ਇਸਰਾਏਲ ਦੇ ਲੋਕਾਂ ਕੋਲੋਂ ਦੋ ਬੱਕਰੇ ਪਾਪ ਦੀ ਭੇਟ ਲਈ ਅਤੇ ਇੱਕ ਭੇਡੂ ਹੋਮ ਦੀ ਭੇਟ ਲਈ ਲੈਣਾ ਚਾਹੀਦਾ ਹੈ।

Sien die hoofstuk Kopieer




ਲੇਵੀਆਂ 16:5

Volg ons:

Advertensies


Advertensies