ਲੇਵੀਆਂ 16:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਅਤੇ ਹਾਰੂਨ ਉਨ੍ਹਾਂ ਦੋਹਾਂ ਬੱਕਰਿਆਂ ਉੱਤੇ ਪਰਚੀਆਂ ਪਾਵੇ, ਇੱਕ ਪਰਚੀ ਯਹੋਵਾਹ ਦੇ ਲਈ ਅਤੇ ਦੂਜੀ ਅਜ਼ਾਜ਼ੇਲ ਦੇ ਲਈ। Sien die hoofstukਪਵਿੱਤਰ ਬਾਈਬਲ O.V. Bible (BSI)8 ਅਤੇ ਹਾਰੂਨ ਉਨ੍ਹਾਂ ਦੋਹਾਂ ਬੱਕਰਿਆਂ ਉੱਤੇ ਗੁਣਾ ਪਾਵੇ, ਇੱਕ ਗੁਣਾ ਯਹੋਵਾਹ ਦੇ ਲਈ ਅਤੇ ਦੂਜਾ ਗੁਣਾ ਅਜ਼ਾਜ਼ੇਲ ਦੇ ਲਈ Sien die hoofstukਪਵਿੱਤਰ ਬਾਈਬਲ8 ਹਾਰੂਨ ਦੋਹਾਂ ਬਕਰਿਆਂ ਲਈ ਪਰਚੀਆਂ ਪਾਵੇਗਾ। ਇੱਕ ਪਰਚੀ ਯਹੋਵਾਹ ਲਈ ਹੋਵੇਗੀ ਅਤੇ ਦੂਸਰੀ ਅਜ਼ਾਜ਼ੇਲ ਲਈ ਹੋਵੇਗੀ। Sien die hoofstuk |