Aanlyn Bybel

- Advertensies -




ਲੇਵੀਆਂ 17:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ, ਯਹੋਵਾਹ ਦੇ ਨਿਵਾਸ ਸਥਾਨ ਦੇ ਸਾਹਮਣੇ ਬਲੀ ਚੜ੍ਹਾਉਣ ਲਈ ਨਾ ਲਿਆਵੇ, ਤਾਂ ਉਹ ਮਨੁੱਖ ਖੂਨ ਦਾ ਦੋਸ਼ੀ ਠਹਿਰੇ। ਉਸ ਨੇ ਲਹੂ ਬਹਾਇਆ ਹੈ ਇਸ ਲਈ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਯਹੋਵਾਹ ਦੇ ਅੱਗੇ, ਯਹੋਵਾਹ ਦੇ ਡੇਹਰੇ ਦੇ ਅੱਗੇ ਬਲੀ ਚੜ੍ਹਾਉਣ ਨੂੰ ਉਸ ਨੂੰ ਨਾ ਲਿਆਵੇ, ਓਸ ਦੇ ਜੁੰਮੇ ਖੂਨ ਗਿਣਿਆ ਜਾਏ । ਉਸ ਨੇ ਲਹੂ ਬਹਾਇਆ ਅਤੇ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ

Sien die hoofstuk Kopieer

ਪਵਿੱਤਰ ਬਾਈਬਲ

4 ਉਸ ਨੂੰ ਉਹ ਜਾਨਵਰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਤੇ ਲਿਆਉਣਾ ਚਾਹੀਦਾ ਹੈ। ਉਸ ਨੂੰ ਇਹ ਜਾਨਵਰ ਯਹੋਵਾਹ ਨੂੰ ਸੁਗਾਤ ਵਜੋਂ ਯਹੋਵਾਹ ਦੇ ਪਵਿੱਤਰ ਤੰਬੂ ਦੇ ਅੱਗੇ ਭੇਟ ਕਰਨਾ ਚਾਹੀਦਾ ਹੈ। ਜੇਕਰ ਉਹ ਅਜਿਹਾ ਨਹੀਂ ਕਰਦਾ, ਉਹ ਖੂਨ ਖਰਾਬੇ ਦਾ ਦੋਸ਼ੀ ਹੋਵੇਗਾ ਅਤੇ ਉਸ ਨੂੰ ਆਪਣੇ ਲੋਕਾਂ ਤੋਂ ਅਲੱਗ ਕਰ ਦਿੱਤਾ ਜਾਵੇ।

Sien die hoofstuk Kopieer




ਲੇਵੀਆਂ 17:4

Volg ons:

Advertensies


Advertensies