ਲੇਵੀਆਂ 17:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਇਸ ਬਿਧੀ ਦਾ ਕਾਰਨ ਇਹ ਹੈ ਕਿ ਇਸਰਾਏਲੀ ਆਪਣੀਆਂ ਬਲੀਆਂ ਜਿਨ੍ਹਾਂ ਨੂੰ ਉਹ ਖੁੱਲ੍ਹੇ ਮੈਦਾਨ ਵਿੱਚ ਚੜ੍ਹਾਉਂਦੇ ਹਨ, ਉਨ੍ਹਾਂ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਜਾਜਕ ਦੇ ਕੋਲ ਯਹੋਵਾਹ ਦੇ ਅੱਗੇ ਸੁੱਖ-ਸਾਂਦ ਦੀਆਂ ਭੇਟਾਂ ਕਰਕੇ ਲਿਆਉਣ। Sien die hoofstukਪਵਿੱਤਰ ਬਾਈਬਲ O.V. Bible (BSI)5 ਏਸ ਕਰਕੇ ਜੋ ਇਸਰਾਏਲੀਆਂ ਆਪਣੀਆਂ ਬਲੀਆਂ ਨੂੰ ਜੋ ਓਹ ਖੁਲੇ ਰੜੇ ਵਿੱਚ ਚੜ੍ਹਾਉਂਦੇ ਹਾਂ ਭਈ ਓਹ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਜਾਜਕ ਦੇ ਅੱਗੇ ਲਿਆਉਣ ਅਤੇ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਸੁਖ ਸਾਂਦ ਦੀਆਂ ਭੇਟਾਂ ਕਰਕੇ ਚੜ੍ਹਾਉਣ Sien die hoofstukਪਵਿੱਤਰ ਬਾਈਬਲ5 ਇਹ ਨੇਮ ਇਸ ਵਾਸਤੇ ਹੈ ਕਿ ਲੋਕ ਜਾਨਵਰਾਂ ਨੂੰ ਖੇਤਾਂ ਵਿੱਚ ਕੁਰਬਾਨ ਕਰਨ ਦੀ ਬਜਾਇ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਕੋਲ ਲੈ ਕੇ ਆਉਣ। ਉਨ੍ਹਾਂ ਨੂੰ ਉਹ ਜਾਨਵਰ ਯਹੋਵਾਹ ਲਈ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਦੇ ਨਜ਼ਦੀਕ ਜਾਜਕ ਕੋਲ ਲੈ ਕੇ ਆਉਣੇ ਚਾਹੀਦੇ ਹਨ। Sien die hoofstuk |