ਲੇਵੀਆਂ 17:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਤਾਂ ਜੋ ਉਹ ਜਿਹੜੇ ਬੱਕਰਿਆਂ ਦੀ ਪੂਜਾ ਕਰਕੇ ਵਿਭਚਾਰ ਕਰਦੇ ਹਨ, ਫੇਰ ਕਦੀ ਆਪਣੀਆਂ ਬਲੀਆਂ ਉਨ੍ਹਾਂ ਦੇ ਅੱਗੇ ਨਾ ਚੜ੍ਹਾਉਣ। ਇਹ ਉਨ੍ਹਾਂ ਦੇ ਲਈ ਉਨ੍ਹਾਂ ਦੀ ਪੀੜ੍ਹੀਆਂ ਤੱਕ ਇੱਕ ਸਦਾ ਦੀ ਬਿਧੀ ਹੋਵੇਗੀ। Sien die hoofstukਪਵਿੱਤਰ ਬਾਈਬਲ O.V. Bible (BSI)7 ਅਤੇ ਉਹ ਫੇਰ ਕਦੀ ਆਪਣੀਆਂ ਬਲੀਆਂ ਭੂਤ ਬੱਕਰਿਆਂ ਦੇ ਅੱਗੇ ਜਿਨ੍ਹਾਂ ਦੇ ਮਗਰ ਉਹ ਲੱਗ ਕੇ ਉਹ ਜਨਾਹ ਕਰਦੇ ਸਨ ਨਾ ਚੜ੍ਹਾਉਣ, ਇਹ ਉਨ੍ਹਾਂ ਦੇ ਲਈ ਉਨ੍ਹਾਂ ਦੀਆਂ ਪੀੜ੍ਹੀਆਂ ਤੋੜੀ ਇੱਕ ਸਦਾ ਦੀ ਬਿਧੀ ਹੋਵੇ।। Sien die hoofstukਪਵਿੱਤਰ ਬਾਈਬਲ7 ਉਨ੍ਹਾਂ ਨੂੰ ਆਪਣੇ ‘ਬੱਕਰੇ ਦੇਵਤਿਆਂ’ ਨੂੰ ਹੋਰ ਬਲੀਆਂ ਨਹੀਂ ਚੜ੍ਹਾਉਣੀਆਂ ਚਾਹੀਦੀਆਂ। ਉਨ੍ਹਾਂ ਨੇ ਹੋਰਨਾਂ ਦੇਵਤਿਆਂ ਦਾ ਅਨੁਸਰਣ ਕੀਤਾ ਹੈ, ਅਤੇ ਇਸ ਤਰ੍ਹਾਂ ਉਨ੍ਹਾਂ ਨੇ ਵੇਸਵਾਵਾਂ ਵਾਂਗੂ ਵਿਹਾਰ ਕੀਤਾ ਹੈ। ਇਹ ਨੇਮ ਹਮੇਸ਼ਾ ਲਈ ਜਾਰੀ ਰਹਿਣਗੇ। Sien die hoofstuk |