ਲੇਵੀਆਂ 17:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਅਤੇ ਉਹ ਉਸ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ ਚੜ੍ਹਾਉਣ ਲਈ ਨਾ ਲਿਆਵੇ, ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ। Sien die hoofstukਪਵਿੱਤਰ ਬਾਈਬਲ O.V. Bible (BSI)9 ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਯਹੋਵਾਹ ਦੇ ਅੱਗੇ ਚੜ੍ਹਾਉਣ ਲਈ ਉਸ ਨੂੰ ਨਾ ਲਿਆਵੇ, ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਏ ।। Sien die hoofstukਪਵਿੱਤਰ ਬਾਈਬਲ9 ਉਸ ਬੰਦੇ ਨੂੰ ਆਪਣੀ ਬਲੀ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਤੇ ਲਿਆਉਣੀ ਚਾਹੀਦੀ ਹੈ ਅਤੇ ਇਸ ਨੂੰ ਯਹੋਵਾਹ ਨੂੰ ਭੇਟ ਕਰਨਾ ਚਾਹੀਦਾ ਹੈ। ਜੇ ਉਹ ਬੰਦਾ ਅਜਿਹਾ ਨਹੀਂ ਕਰਦਾ, ਉਸ ਨੂੰ ਆਪਣੇ ਲੋਕਾਂ ਤੋਂ ਵੱਖ ਕਰ ਦਿੱਤਾ ਜਾਣਾ ਚਾਹੀਦਾ ਹੈ। Sien die hoofstuk |