Aanlyn Bybel

- Advertensies -




ਲੇਵੀਆਂ 18:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਤੁਸੀਂ ਮਿਸਰ ਦੇ ਦੇਸ ਦੇ ਕੰਮਾਂ ਦੇ ਅਨੁਸਾਰ ਨਾ ਕਰਨਾ, ਜਿਸ ਦੇ ਵਿੱਚ ਤੁਸੀਂ ਵੱਸਦੇ ਸੀ ਅਤੇ ਨਾ ਕਨਾਨ ਦੇ ਕੰਮਾਂ ਦੇ ਅਨੁਸਾਰ ਕਰਨਾ, ਜਿੱਥੇ ਮੈਂ ਤੁਹਾਨੂੰ ਲੈ ਕੇ ਜਾ ਰਿਹਾ ਹਾਂ, ਨਾ ਹੀ ਤੁਸੀਂ ਉਨ੍ਹਾਂ ਦੀਆਂ ਰੀਤਾਂ ਅਨੁਸਾਰ ਚੱਲਣਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

3 ਮਿਸਰ ਦੇ ਦੇਸ ਦੇ ਕਰਤੱਬ ਦੇ ਅਨੁਸਾਰ ਜਿਸ ਦੇ ਵਿੱਚ ਤੁਸੀਂ ਵੱਸਦੇ ਸੀ ਤੁਸਾਂ ਨਾ ਕਰਨਾ, ਅਤੇ ਕਨਾਨ ਦੇ ਦੇਸ ਦੇ ਕਰਤੱਬ ਦੇ ਅਨੁਸਾਰ ਜਿੱਥੇ ਮੈਂ ਤੁਹਾਨੂੰ ਲਿਆਉਂਦਾ ਹਾਂ ਤੁਸਾਂ ਨਾ ਕਰਨਾ, ਨਾ ਤੁਸਾਂ ਉਨ੍ਹਾਂ ਦੀਆਂ ਰੀਤਾਂ ਵਿੱਚ ਚੱਲਨਾ

Sien die hoofstuk Kopieer

ਪਵਿੱਤਰ ਬਾਈਬਲ

3 ਅਤੀਤ ਵਿੱਚ, ਤੁਸੀਂ ਮਿਸਰ ਵਿੱਚ ਰਹਿੰਦੇ ਸੀ। ਤੁਹਾਨੂੰ ਉਹ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜਿਹੜੀਆਂ ਉੱਥੇ ਹੁੰਦੀਆਂ ਸਨ। ਮੈਂ ਤੁਹਾਨੂੰ ਕਨਾਨ ਲੈ ਜਾ ਰਿਹਾ ਹਾਂ। ਇੱਥੇ ਤੁਹਾਨੂੰ ਉਹ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜਿਹੜੀਆਂ ਉਸ ਦੇਸ਼ ਵਿੱਚ ਹੁੰਦੀਆਂ ਹਨ। ਉਨ੍ਹਾਂ ਦੇ ਕਾਨੂੰਨਾਂ ਮੁਤਾਬਕ ਨਾ ਰਹੋ।

Sien die hoofstuk Kopieer




ਲੇਵੀਆਂ 18:3

Volg ons:

Advertensies


Advertensies