ਲੇਵੀਆਂ 18:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤੁਸੀਂ ਮੇਰੇ ਹੀ ਨਿਯਮਾਂ ਨੂੰ ਮੰਨਣਾ ਅਤੇ ਮੇਰੀਆਂ ਹੀ ਬਿਧੀਆਂ ਨੂੰ ਮੰਨ ਕੇ ਉਨ੍ਹਾਂ ਦੇ ਅਨੁਸਾਰ ਚੱਲਣਾ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। Sien die hoofstukਪਵਿੱਤਰ ਬਾਈਬਲ O.V. Bible (BSI)4 ਤੁਸਾਂ ਮੇਰਿਆਂ ਨਿਆਵਾਂ ਨੂੰ ਕਰਨਾ ਅਤੇ ਉਨ੍ਹਾਂ ਦੇ ਵਿੱਚ ਤੁਰਨ ਲਈ ਮੇਰੀਆਂ ਰੀਤਾਂ ਨੂੰ ਧਿਆਨ ਰੱਖਣਾ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ Sien die hoofstukਪਵਿੱਤਰ ਬਾਈਬਲ4 ਤੁਹਾਨੂੰ ਮੇਰੀਆਂ ਬਿਧੀਆਂ ਅਤੇ ਕਾਨੂੰਨਾਂ ਨੂੰ ਮੰਨਣਾ ਚਾਹੀਦਾ ਹੈ! ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। Sien die hoofstuk |