ਲੇਵੀਆਂ 19:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖ, ਤੁਸੀਂ ਪਵਿੱਤਰ ਬਣੋ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਪਵਿੱਤਰ ਹਾਂ। Sien die hoofstukਪਵਿੱਤਰ ਬਾਈਬਲ O.V. Bible (BSI)2 ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਐਉਂ ਬੋਲ, ਤੁਸੀਂ ਪਵਿੱਤ੍ਰ ਹੋਵੋ ਕਿਉਂ ਜੋ ਮੈਂ ਯਹੋਵਾਹ ਹਾਂ ਤੁਹਾਡਾ ਪਰਮੇਸ਼ੁਰ ਪਵਿੱਤ੍ਰ ਹਾਂ।। Sien die hoofstukਪਵਿੱਤਰ ਬਾਈਬਲ2 “ਇਸਰਾਏਲ ਦੇ ਸਾਰੇ ਲੋਕਾਂ ਨੂੰ ਆਖ; ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਮੈਂ ਪਵਿੱਤਰ ਹਾਂ, ਇਸ ਲਈ ਤੁਹਾਨੂੰ ਵੀ ਪਵਿੱਤਰ ਹੋਣਾ ਚਾਹੀਦਾ ਹੈ। Sien die hoofstuk |