ਲੇਵੀਆਂ 19:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤੁਸੀਂ ਆਪਣੇ-ਆਪਣੇ ਮਾਤਾ ਅਤੇ ਪਿਤਾ ਦਾ ਆਦਰ ਕਰਨਾ। ਤੁਸੀਂ ਮੇਰੇ ਸਬਤਾਂ ਨੂੰ ਮੰਨਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। Sien die hoofstukਪਵਿੱਤਰ ਬਾਈਬਲ O.V. Bible (BSI)3 ਤੁਸਾਂ ਆਪੋ ਆਪਣੀ ਮਾਂ ਅਤੇ ਆਪਣੇ ਪਿਉ ਤੋਂ ਡਰਨਾ ਅਤੇ ਮੇਰਿਆਂ ਸਬਤਾਂ ਨੂੰ ਧਿਆਨ ਰੱਖਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।। Sien die hoofstukਪਵਿੱਤਰ ਬਾਈਬਲ3 “ਤੁਹਾਡੇ ਵਿੱਚੋਂ ਹਰ ਬੰਦੇ ਨੂੰ ਆਪਣੇ ਮਾਤਾ ਪਿਤਾ ਦਾ ਆਦਰ ਕਰਨਾ ਚਾਹੀਦਾ ਹੈ ਅਤੇ ਮੇਰੇ ਅਰਾਮ ਦੇ ਸਾਰੇ ਖਾਸ ਦਿਨਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। Sien die hoofstuk |