ਲੇਵੀਆਂ 19:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਇਸ ਲਈ ਜਿਹੜਾ ਉਸ ਨੂੰ ਖਾਵੇ, ਉਸ ਦਾ ਦੋਸ਼ ਉਸ ਦੇ ਜੁੰਮੇ ਹੋਵੇਗਾ, ਕਿਉਂ ਜੋ ਉਸ ਨੇ ਯਹੋਵਾਹ ਦੀ ਪਵਿੱਤਰ ਵਸਤੂ ਨੂੰ ਭਰਿਸ਼ਟ ਕੀਤਾ ਹੈ, ਅਤੇ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ। Sien die hoofstukਪਵਿੱਤਰ ਬਾਈਬਲ O.V. Bible (BSI)8 ਇਸ ਲਈ ਜਿਹੜਾ ਉਸ ਨੂੰ ਖਾਵੇ ਸੋ ਉਸ ਦਾ ਦੋਸ਼ ਉਸ ਦੇ ਜੁੰਮੇ ਹੈ ਕਿਉਂ ਜੋ ਉਸ ਨੇ ਯਹੋਵਾਹ ਦੀ ਪਵਿੱਤ੍ਰ ਵਸਤ ਨੂੰ ਭ੍ਰਿਸ਼ਟ ਕੀਤਾ ਅਤੇ ਉਹ ਪ੍ਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।। Sien die hoofstukਪਵਿੱਤਰ ਬਾਈਬਲ8 ਜਿਹੜਾ ਵੀ ਬੰਦਾ ਅਜਿਹਾ ਕਰੇਗਾ, ਪਾਪ ਦਾ ਦੋਸ਼ੀ ਹੋਵੇਗਾ। ਕਿਉਂਕਿ ਉਸ ਨੇ ਇੱਕ ਪਵਿੱਤਰ ਚੀਜ਼ ਨੂੰ ਕਲੰਕਤ ਕਰ ਦਿੱਤਾ ਜੋ ਯਹੋਵਾਹ ਦੀ ਹੈ। ਉਸ ਨੂੰ ਆਪਣੇ ਲੋਕਾਂ ਵਿੱਚੋਂ ਵੱਖ ਕਰ ਦੇਣਾ ਚਾਹੀਦਾ ਹੈ। Sien die hoofstuk |