ਲੇਵੀਆਂ 2:10 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਅਤੇ ਜੋ ਕੁਝ ਉਸ ਮੈਦੇ ਦੀ ਭੇਟ ਤੋਂ ਬਚ ਜਾਵੇ ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦਾ ਹੋਵੇ, ਇਹ ਯਹੋਵਾਹ ਦੇ ਲਈ ਅੱਗ ਦੀਆਂ ਭੇਟਾਂ ਵਿੱਚੋਂ ਅੱਤ ਪਵਿੱਤਰ ਹੈ। Sien die hoofstukਪਵਿੱਤਰ ਬਾਈਬਲ O.V. Bible (BSI)10 ਅਤੇ ਜਿਹੜਾ ਉਸ ਮੈਦੇ ਦੀ ਭੇਟ ਤੋਂ ਰਹਿ ਜਾਏ ਸੋ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਦਾ ਹੋਵੇ ਇਹ ਯਹੋਵਾਹ ਦੇ ਅੱਗੇ ਅੱਗ ਦੀਆਂ ਭੇਟਾਂ ਵਿੱਚੋਂ ਅੱਤ ਪਵਿੱਤ੍ਰ ਹੈ Sien die hoofstukਪਵਿੱਤਰ ਬਾਈਬਲ10 ਬਾਕੀ ਬਚੇ ਅਨਾਜ ਦੀ ਭੇਟ ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਹੈ। ਯਹੋਵਾਹ ਨੂੰ ਅੱਗ ਦੁਆਰਾ ਚੜ੍ਹਾਈ ਗਈ ਭੇਟ ਦਾ ਇਹ ਹਿੱਸਾ ਅੱਤ ਪਵਿੱਤਰ ਹੈ। Sien die hoofstuk |