ਲੇਵੀਆਂ 2:11 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 “ਕੋਈ ਵੀ ਮੈਦੇ ਦੀ ਭੇਟ ਜੋ ਤੁਸੀਂ ਯਹੋਵਾਹ ਦੇ ਅੱਗੇ ਚੜ੍ਹਾਓ ਉਸ ਵਿੱਚ ਕੁਝ ਖ਼ਮੀਰ ਨਾ ਹੋਵੇ, ਤੁਸੀਂ ਯਹੋਵਾਹ ਦੇ ਲਈ ਕਿਸੇ ਅੱਗ ਦੀ ਭੇਟ ਵਿੱਚ ਖ਼ਮੀਰ ਅਤੇ ਸ਼ਹਿਦ ਨਾ ਸਾੜਿਓ। Sien die hoofstukਪਵਿੱਤਰ ਬਾਈਬਲ O.V. Bible (BSI)11 ਮੈਦੇ ਦੀ ਭੇਟ ਵਿੱਚ ਜੋ ਤੁਸਾਂ ਯਹੋਵਾਹ ਦੇ ਅੱਗੇ ਲਿਆਉਣੀ ਕੁਝ ਖ਼ਮੀਰ ਨਾ ਹੋਵੇ ਕਿਉਂ ਜੋ ਤੁਸਾਂ ਯਹੋਵਾਹ ਦੇ ਅੱਗੇ ਕਿਸੇ ਅੱਗ ਦੀ ਭੇਟ ਵਿੱਚ ਨਾ ਖ਼ਮੀਰ ਨਾ ਕੁਝ ਸ਼ਹਿਤ ਸਾੜਨਾ।। Sien die hoofstukਪਵਿੱਤਰ ਬਾਈਬਲ11 “ਤੁਹਾਨੂੰ ਕੋਈ ਵੀ ਅਜਿਹੀ ਅਨਾਜ ਦੀ ਭੇਟ ਯਹੋਵਾਹ ਨੂੰ ਨਹੀਂ ਚੜ੍ਹਾਉਣੀ ਚਾਹੀਦੀ ਜਿਸ ਵਿੱਚ ਖਮੀਰ ਹੋਵੇ ਅਤੇ ਤੁਹਾਨੂੰ ਸ਼ਹਿਦ ਜਾਂ ਖਮੀਰ ਨੂੰ ਯਹੋਵਾਹ ਨੂੰ ਅੱਗ ਦੁਆਰਾ ਦਿੱਤੇ ਗਏ ਚੜ੍ਹਾਵੇ ਵਜੋਂ ਨਹੀਂ ਸਾੜਨਾ ਚਾਹੀਦਾ। Sien die hoofstuk |