Aanlyn Bybel

- Advertensies -




ਲੇਵੀਆਂ 2:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਉਹ ਉਸ ਨੂੰ ਹਾਰੂਨ ਦੇ ਪੁੱਤਰਾਂ ਦੇ ਕੋਲ ਜੋ ਜਾਜਕ ਹਨ ਲਿਆਵੇ ਅਤੇ ਉਹ ਮੈਦੇ, ਤੇਲ ਅਤੇ ਸਾਰੇ ਲੁਬਾਨ ਵਿੱਚੋਂ ਇੱਕ ਮੁੱਠ ਭਰ ਲਵੇ ਅਤੇ ਜਾਜਕ ਉਸ ਨੂੰ ਜਗਵੇਦੀ ਉੱਤੇ ਉਸ ਦੀ ਯਾਦਗਾਰੀ ਲਈ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਅਰਥਾਤ ਅੱਗ ਦੀ ਭੇਟ ਕਰਕੇ ਸਾੜੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

2 ਅਤੇ ਉਹ ਉਸ ਨੂੰ ਹਾਰੂਨ ਦੇ ਪੁੱਤ੍ਰ ਜਾਜਕਾਂ ਦੇ ਕੋਲ ਲਿਆਵੇ ਅਤੇ ਉਹ ਉਸ ਵਿੱਚੋਂ ਉਸ ਦੇ ਮੈਦੇ ਵਿੱਚੋਂ ਅਤੇ ਉਸ ਦੇ ਤੇਲ ਵਿੱਚੋਂ ਉਸ ਸਾਰੇ ਲੁਬਾਨ ਵਿੱਚੋਂ ਇੱਕ ਮੁੱਠ ਭਰ ਲਵੇ ਅਤੇ ਜਾਜਕ ਉਸ ਨੂੰ ਜਗਵੇਦੀ ਦੇ ਉੱਤੇ ਉਸ ਦੇ ਸਿਮਰਨ ਲਈ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਅੱਗ ਦੀ ਭੇਟ ਕਰਕੇ ਸਾੜੇ

Sien die hoofstuk Kopieer

ਪਵਿੱਤਰ ਬਾਈਬਲ

2 ਫ਼ੇਰ ਉਸ ਨੂੰ ਇਹ ਹਾਰੂਨ ਦੇ ਪੁੱਤਰਾਂ, ਜਾਜਕਾਂ ਕੋਲ ਲੈ ਕੇ ਆਉਣਾ ਚਾਹੀਦਾ ਹੈ। ਉਸ ਨੂੰ, ਤੇਲ ਵਿੱਚ ਮਿਲੇ ਹੋਏ ਮੈਦੇ ਦੀ ਇੱਕ ਮੁੱਠ ਲੈਣੀ ਚਾਹੀਦੀ ਹੈ ਅਤੇ ਇਸ ਵਿੱਚ ਲੋਬਾਨ ਹੋਣਾ ਚਾਹੀਦਾ ਹੈ ਅਤੇ ਇਹ ਯਾਦਗਾਰੀ ਭੇਟ ਜਗਵੇਦੀ ਉੱਤੇ ਸਾੜ ਦੇਣੀ ਚਾਹੀਦੀ ਹੈ। ਇਹ ਅੱਗ ਦੁਆਰਾ ਦਿੱਤੀ ਹੋਈ ਭੇਟ ਹੈ, ਅਤੇ ਇਸ ਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।

Sien die hoofstuk Kopieer




ਲੇਵੀਆਂ 2:2

Volg ons:

Advertensies


Advertensies