ਲੇਵੀਆਂ 2:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਤੇ ਮੈਦੇ ਦੀ ਭੇਟ ਵਿੱਚੋਂ ਜੋ ਬਚ ਜਾਵੇ ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦਾ ਹੋਵੇ। ਇਹ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਵਿੱਚੋਂ ਅੱਤ ਪਵਿੱਤਰ ਹੈ।“ Sien die hoofstukਪਵਿੱਤਰ ਬਾਈਬਲ O.V. Bible (BSI)3 ਅਤੇ ਮੈਦੇ ਦੀ 3 ਭੇਟ ਦਾ ਵਾਧੂ ਸੋ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਦਾ ਹੋਵੇ। ਇਹ ਯਹੋਵਾਹ ਦੇ ਅੱਗੇ ਅੱਗ ਦੀ ਅੱਗ ਦੀ ਭੇਟ ਵਿੱਚੋਂ ਅੱਤ ਪਵਿੱਤ੍ਰ ਹੈ।। Sien die hoofstukਪਵਿੱਤਰ ਬਾਈਬਲ3 ਬਚੀ ਹੋਈ ਅਨਾਜ ਦੀ ਭੇਟ ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਹੋਵੇਗੀ। ਯਹੋਵਾਹ ਅੱਗੇ ਚੜ੍ਹਾਈ ਗਈ ਇਹ ਅੱਗ ਦੀ ਭੇਂਟ ਬਹੁਤ ਪਵਿੱਤਰ ਹੈ। Sien die hoofstuk |