ਲੇਵੀਆਂ 2:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਅਤੇ ਜਾਜਕ ਉਸ ਦੀ ਯਾਦਗੀਰੀ ਲਈ ਮੈਦੇ ਦੀ ਭੇਟ ਤੋਂ ਕੁਝ ਲੈ ਕੇ ਉਸ ਨੂੰ ਜਗਵੇਦੀ ਉੱਤੇ ਸਾੜੇ, ਇਹ ਯਹੋਵਾਹ ਦੇ ਲਈ ਇੱਕ ਸੁਗੰਧਤਾ ਅਰਥਾਤ ਅੱਗ ਦੀ ਭੇਟ ਹੈ। Sien die hoofstukਪਵਿੱਤਰ ਬਾਈਬਲ O.V. Bible (BSI)9 ਅਤੇ ਜਾਜਕ ਉਸ ਦੇ ਸਿਮਰਨ ਲਈ ਉਸ ਮੈਦੇ ਦੀ ਭੇਟ ਤੋਂ ਕੁਝ ਲੈਕੇ ਉਸ ਨੂੰ ਜਗਵੇਦੀ ਉੱਤੇ ਸਾੜੇ, ਇਹ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਅੱਗ ਦੀ ਭੇਟ ਹੈ Sien die hoofstukਪਵਿੱਤਰ ਬਾਈਬਲ9 ਫ਼ੇਰ ਜਾਜਕ ਅਨਾਜ ਦੀ ਭੇਟ ਦਾ ਇੱਕ ਹਿੱਸਾ ਲਵੇਗਾ ਅਤੇ ਇਸ ਯਾਦਗਾਰੀ ਹਿੱਸੇ ਨੂੰ ਜਗਵੇਦੀ ਉੱਤੇ ਸਾੜੇਗਾ। ਇਹ ਅੱਗ ਦੁਆਰਾ ਚੜ੍ਹਾਈ ਗਈ ਭੇਟ ਹੈ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ। Sien die hoofstuk |