ਲੇਵੀਆਂ 20:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਮੈਂ ਉਸ ਮਨੁੱਖ ਦਾ ਵਿਰੋਧੀ ਬਣਾਂਗਾ ਅਤੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ ਕਰਾਂਗਾ ਕਿਉਂ ਜੋ ਉਸ ਨੇ ਮੇਰੇ ਪਵਿੱਤਰ ਸਥਾਨ ਨੂੰ ਅਸ਼ੁੱਧ ਕਰਨ ਅਤੇ ਮੇਰੇ ਪਵਿੱਤਰ ਨਾਮ ਨੂੰ ਬਦਨਾਮ ਕਰਨ ਲਈ ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਪਰਾਏ ਦੇਵਤੇ ਮੋਲਕ ਦੇ ਅੱਗੇ ਚੜ੍ਹਾਇਆ। Sien die hoofstukਪਵਿੱਤਰ ਬਾਈਬਲ O.V. Bible (BSI)3 ਅਤੇ ਮੈਂ ਉਸ ਮਨੁੱਖ ਦਾ ਵਿਰੋਧੀ ਬਣਾਗਾਂ ਅਤੇ ਮੈਂ ਉਸ ਨੂੰ ਉਸ ਦਿਆਂ ਲੋਕਾਂ ਵਿੱਚੋਂ ਵੱਢਾਂ ਗਾ ਕਿਉਂਜੋ ਮੇਰੇ ਪਵਿੱਤ੍ਰ ਅਸਥਾਨ ਅਸ਼ੁੱਧ ਕਰਨ ਲਈ ਅਤੇ ਮੇਰੇ ਪਵਿੱਤ੍ਰ ਨਾਮ ਦੇ ਬਦਨਾਮ ਕਰਨ ਲਈ ਉਸ ਨੇ ਆਪਣੇ ਵੰਸ ਵਿੱਚੋਂ ਮੋਲਕ ਦੇਵ ਅੱਗੇ ਚੜ੍ਹਾਇਆ Sien die hoofstukਪਵਿੱਤਰ ਬਾਈਬਲ3 ਮੈਂ ਉਸ ਬੰਦੇ ਦੇ ਖਿਲਾਫ਼ ਹੋਵਾਂਗਾ। ਮੈਂ ਉਸ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦਿਆਂਗਾ। ਕਿਉਂਕਿ ਉਸ ਨੇ ਆਪਣੇ ਬੱਚਿਆਂ ਨੂੰ ਮੋਲਕ ਨੂੰ ਦੇ ਦਿੱਤਾ। ਉਸ ਨੇ ਮੇਰੇ ਪਵਿੱਤਰ ਨਾਮ ਦਾ ਨਿਰਾਦਰ ਕੀਤਾ ਅਤੇ ਮੇਰੇ ਪਵਿੱਤਰ ਸਥਾਨ ਨੂੰ ਪਲੀਤ ਕਰ ਦਿੱਤਾ। Sien die hoofstuk |