ਲੇਵੀਆਂ 20:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਜੇਕਰ ਉਸ ਦੇਸ ਦੇ ਲੋਕ ਉਸ ਮਨੁੱਖ ਵੱਲੋਂ ਅਣਦੇਖੀ ਕਰਨ, ਜਿਸ ਨੇ ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਦੇ ਅੱਗੇ ਚੜ੍ਹਾਇਆ ਅਤੇ ਉਸ ਨੂੰ ਨਾ ਮਾਰਨ, Sien die hoofstukਪਵਿੱਤਰ ਬਾਈਬਲ O.V. Bible (BSI)4 ਅਤੇ ਜੇ ਕਦੀ ਉਸ ਦੇਸ ਦੇ ਲੋਕ ਕਿਧਰੇ ਉਸ ਮਨੁੱਖ ਵੱਲੋਂ ਅੱਖੀਆਂ ਮੀਟਣ ਜਿਸ ਵੇਲੇ ਉਹ ਆਪਣ ਵੰਸ ਵਿੱਚੋਂ ਮੋਲਕ ਦੇਵ ਅੱਗੇ ਚੜ੍ਹਾਵੇ ਅਤੇ ਉਸ ਨੂੰ ਵੱਢ ਨਾ ਸੁੱਟਣ Sien die hoofstukਪਵਿੱਤਰ ਬਾਈਬਲ4 ਹੋ ਸੱਕਦਾ ਹੈ ਕਿ ਸਾਧਾਰਣ ਲੋਕ ਉਸ ਬੰਦੇ ਨੂੰ ਅਣਡਿਠ ਕਰ ਦੇਣ। ਹੋ ਸੱਕਦਾ ਹੈ ਕਿ ਉਹ ਉਸ ਬੰਦੇ ਨੂੰ ਨਾ ਮਾਰਨ ਜਿਸਨੇ ਆਪਣੇ ਬੱਚੇ ਮੋਲਕ ਨੂੰ ਦਿੱਤੇ। Sien die hoofstuk |