ਲੇਵੀਆਂ 20:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤਦ ਮੈਂ ਆਪ ਉਸ ਮਨੁੱਖ ਅਤੇ ਉਸ ਦੇ ਘਰਾਣੇ ਦਾ ਵਿਰੋਧੀ ਬਣਾਂਗਾ ਅਤੇ ਉਸ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਜਿਨ੍ਹਾਂ ਦੇ ਉਸ ਦੇ ਪਿੱਛੇ ਲੱਗ ਕੇ ਮੋਲਕ ਦੇ ਨਾਲ ਵਿਭਚਾਰ ਕੀਤਾ, ਉਨ੍ਹਾਂ ਦੇ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ। Sien die hoofstukਪਵਿੱਤਰ ਬਾਈਬਲ O.V. Bible (BSI)5 ਤਾਂ ਮੈਂ ਉਸ ਮਨੁੱਖ ਅਤੇ ਉਸ ਟੱਬਰ ਦਾ ਵਿਰੋਧੀ ਬਣਾਂਗਾ ਅਤੇ ਉਸ ਨੂੰ, ਅਤੇ ਸਭਨਾਂ ਨੂੰ ਜੋ ਮੋਲਕ ਦੇਵ ਦੇ ਨਾਲ ਜਨਾਹ ਕਰਨ ਦੇ ਲਈ ਉਸ ਦੇ ਮਗਰ ਲੱਗਣ, ਉਨ੍ਹਾਂ ਦਿਆਂ ਲੋਕਾਂ ਵਿੱਚੋਂ ਵੱਢਾਗਾਂ।। Sien die hoofstukਪਵਿੱਤਰ ਬਾਈਬਲ5 ਮੈਂ ਉਸ ਆਦਮੀ ਅਤੇ ਉਸ ਦੇ ਪਰਿਵਾਰ ਦਾ ਦੁਸ਼ਮਣ ਬਣ ਜਾਵਾਂਗਾ। ਮੈਂ ਉਸ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦਿਆਂਗਾ ਜੋ ਮੋਲਕ ਦਾ ਅਨੁਸਰਣ ਕਰਨ ਲਈ ਉਸ ਦੇ, ਪਿੱਛੇ ਲੱਗਦੇ ਹਨ। Sien die hoofstuk |