ਲੇਵੀਆਂ 20:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਤੁਸੀਂ ਮੇਰੀਆਂ ਬਿਧੀਆਂ ਨੂੰ ਮੰਨਣਾ ਅਤੇ ਉਨ੍ਹਾਂ ਦੀ ਪਾਲਣਾ ਕਰਨਾ। ਮੈਂ ਉਹੋ ਯਹੋਵਾਹ ਹਾਂ ਜੋ ਤੁਹਾਨੂੰ ਪਵਿੱਤਰ ਕਰਦਾ ਹਾਂ। Sien die hoofstukਪਵਿੱਤਰ ਬਾਈਬਲ O.V. Bible (BSI)8 ਅਤੇ ਤੁਸਾਂ ਮੇਰੀਆਂ ਬਿਧਾਂ ਦਾ ਧਿਆਨ ਰੱਖਣਾ ਅਤੇ ਉਨ੍ਹਾਂ ਨੂੰ ਪੂਰਾ ਕਰਨਾ। ਮੈ ਉਹ ਯਹੋਵਾਹ ਹਾਂ ਜੋ ਤੁਹਾਨੂੰ ਪਵਿੱਤ੍ਰ ਕਰਦਾ ਹਾਂ।। Sien die hoofstukਪਵਿੱਤਰ ਬਾਈਬਲ8 ਮੇਰੇ ਕਾਨੂੰਨਾਂ ਨੂੰ ਚੇਤੇ ਰੱਖੋ ਅਤੇ ਮੰਨੋ। ਮੈਂ ਯਹੋਵਾਹ ਹਾਂ ਅਤੇ ਮੈਂ ਤੁਹਾਨੂੰ ਪਵਿੱਤਰ ਬਣਾਉਂਦਾ ਹਾਂ। Sien die hoofstuk |