ਲੇਵੀਆਂ 20:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਜਿਹੜਾ ਆਪਣੇ ਪਿਤਾ ਜਾਂ ਆਪਣੀ ਮਾਂ ਨੂੰ ਫਿਟਕਾਰੇ ਉਹ ਜ਼ਰੂਰ ਹੀ ਮਾਰਿਆ ਜਾਵੇ। ਉਸ ਨੇ ਆਪਣੇ ਪਿਤਾ ਜਾਂ ਆਪਣੀ ਮਾਂ ਨੂੰ ਫਿਟਕਾਰਿਆ, ਇਸ ਲਈ ਉਸ ਦਾ ਖੂਨ ਉਸੇ ਦੇ ਜੁੰਮੇ ਹੋਵੇ। Sien die hoofstukਪਵਿੱਤਰ ਬਾਈਬਲ O.V. Bible (BSI)9 ਜਿਹੜਾ ਆਪਣੇ ਪਿਓ ਯਾ ਆਪਣੀ ਮਾਂ ਨੂੰ ਫਿਟਕਾਰੇ ਸੋ ਜਰੂਰ ਵੱਢਿਆ ਜਾਵੇ। ਉਸ ਨੇ ਆਪਣੇ ਪਿਓ ਯਾ ਆਪਣੀ ਮਾਂ ਨੂੰ ਫਿਟਕਾਰਿਆ, ਉਸ ਦਾ ਖੂਨ ਉਸ ਦੇ ਜੁੰਮੇ ਹੋਵੇ।। Sien die hoofstukਪਵਿੱਤਰ ਬਾਈਬਲ9 “ਜੇ ਕੋਈ ਬੰਦਾ ਆਪਣੇ ਪਿਤਾ ਜਾਂ ਮਾਤਾ ਨੂੰ ਗਾਲ੍ਹਾਂ ਕੱਢਦਾ ਹੈ, ਉਸ ਨੂੰ ਮਾਰ ਦਿੱਤਾ ਜਾਣਾ ਚਾਹੀਦਾ ਹੈ। ਉਸ ਨੇ ਆਪਣੇ ਪਿਤਾ ਜਾਂ ਮਾਤਾਂ ਨੂੰ ਗਾਲ੍ਹਾਂ ਕੱਢੀਆਂ, ਇਸ ਲਈ ਉਹ ਆਪਣੀ ਮੌਤ ਦਾ ਖੁਦ ਜ਼ਿੰਮੇਵਾਰ ਹੈ। Sien die hoofstuk |