ਲੇਵੀਆਂ 22:32 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਤੁਸੀਂ ਮੇਰੇ ਪਵਿੱਤਰ ਨਾਮ ਨੂੰ ਭਰਿਸ਼ਟ ਨਾ ਕਰਨਾ, ਪਰ ਮੈਂ ਇਸਰਾਏਲੀਆਂ ਵਿੱਚ ਜ਼ਰੂਰ ਹੀ ਪਵਿੱਤਰ ਸਮਝਿਆ ਜਾਂਵਾਂ। ਮੈਂ ਉਹ ਯਹੋਵਾਹ ਹਾਂ, ਜੋ ਤੁਹਾਨੂੰ ਪਵਿੱਤਰ ਕਰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)32 ਤੁਸਾਂ ਮੇਰੇ ਪਵਿੱਤ੍ਰ ਨਾਮ ਨੂੰ ਭਰਿਸ਼ਟ ਨਾ ਕਰਨਾ, ਪਰ ਮੈਂ ਇਸਰਾਏਲੀਆਂ ਵਿੱਚ ਪਵਿੱਤ੍ਰ ਸਮਝਿਆ ਜਾਵਾਂਗਾ। ਮੈਂ ਉਹ ਯਹੋਵਾਹ ਹਾਂ, ਜੋ ਤੁਹਾਨੂੰ ਪਵਿੱਤ੍ਰ ਕਰਦਾ ਹਾਂ Sien die hoofstukਪਵਿੱਤਰ ਬਾਈਬਲ32 ਮੇਰੇ ਪਵਿੱਤਰ ਨਾਮ ਦਾ ਨਿਰਾਦਰ ਨਾ ਕਰੋ। ਇਸਰਾਏਲ ਦੇ ਲੋਕਾਂ ਦਰਮਿਆਨ, ਮੇਰੇ ਨਾਲ ਪਵਿੱਤਰਤਾ ਦਾ ਵਿਹਾਰ ਕੀਤਾ ਜਾਣਾ ਚਾਹੀਦਾ ਹੈ। ਮੈਂ, ਯਹੋਵਾਹ ਤੁਹਾਨੂੰ ਪਵਿੱਤਰ ਬਣਾਉਂਦਾ ਹਾਂ। Sien die hoofstuk |