Aanlyn Bybel

- Advertensies -




ਲੇਵੀਆਂ 22:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਹਾਰੂਨ ਦੇ ਵੰਸ਼ ਵਿੱਚ ਜਿਸ ਕਿਸੇ ਨੂੰ ਕੋੜ੍ਹ ਹੋਵੇ ਜਾਂ ਪ੍ਰਮੇਹ ਹੋਵੇ, ਜਦ ਤੱਕ ਉਹ ਮਨੁੱਖ ਸ਼ੁੱਧ ਨਾ ਹੋਵੇ, ਤਦ ਤੱਕ ਪਵਿੱਤਰ ਵਸਤੂਆਂ ਨੂੰ ਨਾ ਖਾਵੇ। ਜਿਹੜਾ ਕਿਸੇ ਅਜਿਹੀ ਵਸਤੂ ਨੂੰ ਛੂਹੇ, ਜੋ ਮੁਰਦੇ ਦੇ ਕਾਰਨ ਅਸ਼ੁੱਧ ਹੈ ਜਾਂ ਕਿਸੇ ਮਨੁੱਖ ਨੂੰ ਛੂਹੇ ਜਿਸ ਦਾ ਵੀਰਜ ਨਿੱਕਲਿਆ ਹੋਵੇ,

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਹਾਰੂਨ ਦੀ ਸੰਤਾਨ ਵਿੱਚ ਜਿਹੜਾ ਕੋਹੜਾ ਹੋਵੇ ਯਾ ਜਿਸ ਨੂੰ ਪ੍ਰਮੇਹ ਹੋਵੇ, ਉਹ ਜਦ ਤੀਕੁਰ ਸ਼ੁੱਧ ਨਾ ਹੋਵੇ ਪਵਿੱਤ੍ਰ ਵਸਤ ਨੂੰ ਨਾ ਖਾਵੇ ਅਤੇ ਜਿਹੜਾ ਕਿਸੇ ਵਸਤ ਨੂੰ ਜੋ ਮੁਰਦੇ ਦੇ ਕਾਰਨ ਅਸ਼ੁੱਧ ਹੈ ਯਾ ਕਿਸੇ ਮਨੁੱਖ ਨੂੰ ਜਿਸ ਦੀ ਬਿੰਦ ਉਸ ਤੋਂ ਨਿਕੱਲੇ, ਛੋਹੇ

Sien die hoofstuk Kopieer

ਪਵਿੱਤਰ ਬਾਈਬਲ

4 “ਜੇ ਹਾਰੂਨ ਦੇ ਕਿਸੇ ਉੱਤਰਾਧਿਕਾਰੀ ਨੂੰ ਚਮੜੀ ਦਾ ਭੈੜਾ ਰੋਗ ਜਾਂ ਪ੍ਰਮੇਹ ਹੈ ਉਹ ਜਿੰਨਾ ਚਿਰ ਪਾਕ ਨਹੀਂ ਹੋ ਜਾਂਦਾ ਪਵਿੱਤਰ ਭੋਜਨ ਨਹੀਂ ਖਾ ਸੱਕਦਾ। ਇਹ ਨੇਮ ਹਰ ਉਸ ਜਾਜਕ ਲਈ ਹੈ ਜਿਹੜਾ ਪਲੀਤ ਹੋ ਜਾਂਦਾ ਹੈ। ਉਹ ਜਾਜਕ ਕਿਸੇ ਮੁਰਦਾ ਸ਼ਰੀਰ ਨਾਲ ਵੀ ਪਲੀਤ ਹੋ ਸੱਕਦਾ ਹੈ, ਜਾਂ ਆਪਣੇ ਹੀ ਵੀਰਜ ਨਾਲ ਵੀ।

Sien die hoofstuk Kopieer




ਲੇਵੀਆਂ 22:4

Volg ons:

Advertensies


Advertensies