ਲੇਵੀਆਂ 22:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਜਾਂ ਜਿਹੜਾ ਕਿਸੇ ਘਿਸਰਨ ਵਾਲੇ ਜੀਵ ਨੂੰ ਛੂਹੇ, ਜਿਸ ਦੇ ਕਾਰਨ ਉਹ ਅਸ਼ੁੱਧ ਹੋ ਜਾਵੇ, ਜਾਂ ਕਿਸੇ ਅਜਿਹੇ ਮਨੁੱਖ ਨੂੰ ਛੂਹੇ ਜਿਸ ਵਿੱਚ ਕੋਈ ਅਸ਼ੁੱਧਤਾਈ ਹੋਵੇ, ਭਾਵੇਂ ਉਹ ਕਿਹੋ ਜਿਹੀ ਅਸ਼ੁੱਧਤਾਈ ਕਿਉਂ ਨਾ ਹੋਵੇ, Sien die hoofstukਪਵਿੱਤਰ ਬਾਈਬਲ O.V. Bible (BSI)5 ਯਾ ਜਿਹੜਾ ਕਿਸੇ ਘਿਸਰਨ ਵਾਲੀ ਵਸਤ ਨੂੰ ਜਿਸ ਦੇ ਕਾਰਨ ਉਹ ਅਸ਼ੁੱਧ ਹੋ ਜਾਵੇ, ਛੋਹੇ ਯਾ ਕਿਸੇ ਮਨੁੱਖ ਨੂੰ ਜਿਸ ਤੋਂ ਉਸ ਨੂੰ ਅਸ਼ੁੱਧਤਾਈ ਲੱਗੇ, ਭਾਵੇਂ ਕਿਹੀ ਅਸ਼ੁੱਧਤਾਈ ਉਸ ਨੂੰ ਹੋਵੇ Sien die hoofstukਪਵਿੱਤਰ ਬਾਈਬਲ5 ਜੇ ਉਹ ਕਿਸੇ ਰੀਂਗਣ ਵਾਲੇ ਨਾਪਾਕ ਜਾਨਵਰ ਨੂੰ ਜਾਂ ਕਿਸੇ ਕਾਰਣ ਹੋਏ ਪਲੀਤ ਵਿਅਕਤੀ ਨੂੰ ਛੂਹ ਲੈਂਦਾ ਹੈ। Sien die hoofstuk |