ਲੇਵੀਆਂ 23:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 “ਯਹੋਵਾਹ ਦੇ ਪਰਬ ਜਿਨ੍ਹਾਂ ਦੇ ਨਿਯੁਕਤ ਕੀਤੇ ਹੋਏ ਸਮੇਂ ਤੇ ਤੁਸੀਂ ਪਵਿੱਤਰ ਸਭਾ ਕਰਨ ਲਈ ਘੋਸ਼ਣਾ ਕਰਨੀ ਹੈ, ਉਹ ਇਹ ਹਨ, Sien die hoofstukਪਵਿੱਤਰ ਬਾਈਬਲ O.V. Bible (BSI)4 ਜਿਹੜੇ ਤੁਸਾਂ ਉਨ੍ਹਾਂ ਦਿਆਂ ਵੇਲਿਆਂ ਸਿਰ ਹੋਕਾ ਦੇਣਾ ਹੈ, ਸੋ ਯਹੋਵਾਹ ਦੇ ਪਰਬ ਅਤੇ ਪਵਿੱਤ੍ਰ ਮੇਲੇ ਏਹ ਹਨ Sien die hoofstukਪਵਿੱਤਰ ਬਾਈਬਲ4 “ਇਹ ਯਹੋਵਾਹ ਦੀਆਂ ਚੁਣੀਆਂ ਹੋਈਆਂ ਛੁੱਟੀਆਂ ਹਨ। ਤੁਸੀਂ ਇਨ੍ਹਾਂ ਲਈ ਚੁਣੇ ਹੋਏ ਸਮਿਆਂ ਵਾਸਤੇ ਪਵਿੱਤਰ ਸਭਾਵਾਂ ਦਾ ਐਲਾਨ ਕਰੋਂਗੇ। Sien die hoofstuk |