ਲੇਵੀਆਂ 23:41 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ41 ਹਰ ਸਾਲ ਵਿੱਚ ਸੱਤ ਦਿਨ ਤੱਕ ਤੁਸੀਂ ਯਹੋਵਾਹ ਦਾ ਇਹ ਪਰਬ ਮਨਾਉਣਾ। ਇਹ ਤੁਹਾਡੀਆਂ ਪੀੜ੍ਹੀਆਂ ਵਿੱਚ ਇੱਕ ਸਦਾ ਦੀ ਬਿਧੀ ਠਹਿਰੇ, ਤੁਸੀਂ ਸੱਤਵੇਂ ਮਹੀਨੇ ਵਿੱਚ ਇਸ ਨੂੰ ਮਨਾਉਣਾ। Sien die hoofstukਪਵਿੱਤਰ ਬਾਈਬਲ O.V. Bible (BSI)41 ਵਰਹੇ ਵਿੱਚ ਸੱਤ ਦਿਨ ਤੋੜੀ ਤੁਸਾਂ ਇਸ ਦਾ ਯਹੋਵਾਹ ਦੇ ਅੱਗੇ ਪਰਬ ਕਰਨ। ਇਹ ਤੁਹਾਡੀਆਂ ਪੀੜ੍ਹੀਆਂ ਵਿੱਚ ਇੱਕ ਸਦਾ ਦੀ ਬਿਧੀ ਠਹਿਰੇ, ਤੁਸਾਂ ਸੱਤਵੇਂ ਦਿਨ ਵਿੱਚ ਇਸ ਨੂੰ ਰੱਖਣਾ Sien die hoofstukਪਵਿੱਤਰ ਬਾਈਬਲ41 ਤੁਸੀਂ ਹਰ ਸਾਲ ਸੱਤ ਦਿਨ ਇਹ ਛੁੱਟੀ ਯਹੋਵਾਹ ਲਈ ਮਨਾਉਂਗੇ। ਇਹ ਨੇਮ ਹਮੇਸ਼ਾ ਰਹੇਗਾ। ਤੁਸੀਂ ਇਹ ਛੁੱਟੀ ਸੱਤਵੇਂ ਮਹੀਨੇ ਵਿੱਚ ਮਨਾਉਂਗੇ। Sien die hoofstuk |