ਲੇਵੀਆਂ 23:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਸੱਤ ਦਿਨ ਤੱਕ ਤੁਸੀਂ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਚੜ੍ਹਾਉਣਾ ਅਤੇ ਸੱਤਵੇਂ ਦਿਨ ਪਵਿੱਤਰ ਸਭਾ ਹੋਵੇ, ਉਸ ਦੇ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।” Sien die hoofstukਪਵਿੱਤਰ ਬਾਈਬਲ O.V. Bible (BSI)8 ਪਰ ਤੁਸਾਂ ਅੱਗ ਦੀ ਭੇਟ ਯਹੋਵਾਹ ਦੇ ਅੱਗੇ ਸੱਤ ਦਿਨ ਤੋੜੀ ਚੜ੍ਹਾਉਣੀ ਅਤੇ ਸੱਤਵੇਂ ਦਿਨ ਪਵਿੱਤ੍ਰ ਮੇਲਾ ਹੋਵੇ, ਉਸ ਦੇ ਵਿੱਚ ਤੁਸਾਂ ਕੋਈ ਕੰਮ ਧੰਦਾ ਨਾ ਕਰਨਾ।। Sien die hoofstukਪਵਿੱਤਰ ਬਾਈਬਲ8 ਤੁਹਾਨੂੰ ਯਹੋਵਾਹ ਨੂੰ ਸੱਤਾਂ ਦਿਨਾਂ ਤੀਕ ਅੱਗ ਦੁਆਰਾ ਬਲੀਆਂ ਚੜ੍ਹਾਉਣੀਆਂ ਚਾਹੀਦੀਆਂ ਹਨ। ਫ਼ੇਰ ਸੱਤਵੇਂ ਦਿਨ ਉੱਥੇ ਇੱਕ ਹੋਰ ਪਵਿੱਤਰ ਸਭਾ ਹੋਵੇਗੀ। ਉਸ ਦਿਨ ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ।” Sien die hoofstuk |