ਲੇਵੀਆਂ 24:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਹਰੇਕ ਸਬਤ ਦੇ ਦਿਨ ਉਹ ਇਸ ਨੂੰ ਯਹੋਵਾਹ ਦੇ ਅੱਗੇ ਸਜਾ ਕੇ ਰੱਖੇ, ਇਹ ਇਸਰਾਏਲੀਆਂ ਵੱਲੋਂ ਇੱਕ ਸਦਾ ਦਾ ਨੇਮ ਹੈ। Sien die hoofstukਪਵਿੱਤਰ ਬਾਈਬਲ O.V. Bible (BSI)8 ਇੱਕ ਇੱਕ ਸਬਤ ਨੂੰ, ਉਹ ਉਸ ਨੂੰ ਯਹੋਵਾਹ ਦੇ ਅੱਗੇ ਸਦਾ ਦੇ ਲਈ ਇਸਰਾਏਲੀਆਂ ਤੋਂ ਇੱਕ ਸਦਾ ਦੇ ਨੇਮ ਦੇ ਅਨੁਸਾਰ ਲੈਕੇ ਸੁਧਾਰੇ Sien die hoofstukਪਵਿੱਤਰ ਬਾਈਬਲ8 ਹਰ ਸਬਤ ਦੇ ਦਿਨ, ਜਾਜਕ ਯਹੋਵਾਹ ਦੇ ਸਾਹਮਣੇ ਕਤਾਰ ਵਿੱਚ ਹਮੇਸ਼ਾ ਨਵੀਆਂ ਰੋਟੀਆਂ ਰੱਖੇਗਾ। ਇਹ ਇਕਰਾਰਨਾਮਾ ਇਸਰਾਏਲ ਦੇ ਲੋਕਾਂ ਲਈ ਸਦਾ ਜਾਰੀ ਰਹੇਗਾ। Sien die hoofstuk |