ਲੇਵੀਆਂ 24:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਹੋਵੇਗੀ ਅਤੇ ਉਹ ਉਸ ਨੂੰ ਪਵਿੱਤਰ ਸਥਾਨ ਵਿੱਚ ਖਾਣ ਕਿਉਂ ਜੋ ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਵਿੱਚੋਂ ਇੱਕ ਸਦਾ ਦੀ ਬਿਧੀ ਕਰਕੇ ਹਾਰੂਨ ਦੇ ਲਈ ਅੱਤ ਪਵਿੱਤਰ ਹੈ। Sien die hoofstukਪਵਿੱਤਰ ਬਾਈਬਲ O.V. Bible (BSI)9 ਅਤੇ ਉਹ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਦੀ ਬਣੇਗੀ ਅਤੇ ਓਹ ਉਸ ਨੂੰ ਪਵਿੱਤ੍ਰ ਥਾਂ ਵਿੱਚ ਖਾਣਗੇ ਕਿਉਂ ਜੋ ਉਹ ਉਸ ਦੇ ਲਈ ਇੱਕ ਸਦਾ ਦੀ ਬਿਧੀ ਕਰਕੇ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਅੱਤ ਪਵਿੱਤ੍ਰ ਹੈ।। Sien die hoofstukਪਵਿੱਤਰ ਬਾਈਬਲ9 ਇਹ ਰੋਟੀ ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਹੋਵੇਗੀ। ਉਹ ਇਸ ਰੋਟੀ ਨੂੰ ਕਿਸੇ ਪਵਿੱਤਰ ਸਥਾਨ ਤੇ ਖਾਣਗੇ। ਕਿਉਂਕਿ ਯਹੋਵਾਹ ਨੂੰ ਅੱਗ ਦੁਆਰਾ ਚੜ੍ਹਾਏ ਗਏ ਚੜ੍ਹਾਵਿਆਂ ਵਿੱਚੋਂ ਸਭ ਤੋਂ ਪਵਿੱਤਰ ਰੋਟੀ ਹਮੇਸ਼ਾ ਲਈ ਹਾਰੂਨ ਦੀ ਹੈ।” Sien die hoofstuk |