ਲੇਵੀਆਂ 25:41 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ41 ਅਤੇ ਫੇਰ ਉਹ ਆਪਣੇ ਬਾਲ ਬੱਚਿਆਂ ਸਮੇਤ ਤੇਰੇ ਕੋਲੋਂ ਛੁੱਟ ਜਾਵੇ ਅਤੇ ਆਪਣੇ ਟੱਬਰ ਕੋਲ ਆਪਣੇ ਪੁਰਖਿਆਂ ਦੀ ਨਿੱਜ-ਭੂਮੀ ਨੂੰ ਮੁੜ ਜਾਵੇ। Sien die hoofstukਪਵਿੱਤਰ ਬਾਈਬਲ O.V. Bible (BSI)41 ਅਤੇ ਫੇਰ ਤੇਰੇ ਕੋਲੋਂ ਉਹ ਛੁੱਟ ਜਾਏ, ਨਾਲੇ ਉਹ, ਨਾਲੇ ਉਸ ਦੇ ਬਾਲ ਬੱਚੇ ਅਤੇ ਆਪਣੇ ਟੱਬਰ ਵੱਲ ਮੁੜ ਜਾਏ ਅਤੇ ਆਪਣੇ ਪਿਉ ਦਾਦਿਆਂ ਦੀ ਪੱਤੀ ਵੱਲ ਮੁੜ ਜਾਏ Sien die hoofstukਪਵਿੱਤਰ ਬਾਈਬਲ41 ਫ਼ੇਰ ਉਹ ਤੁਹਾਡੇ ਕੋਲੋਂ ਜਾ ਸੱਕਦਾ ਹੈ। ਉਹ ਆਪਣੇ ਬੱਚਿਆਂ ਨੂੰ ਲੈ ਕੇ ਆਪਣੇ ਪਰਿਵਾਰ ਕੋਲ ਵਾਪਸ ਜਾ ਸੱਕਦਾ ਹੈ। ਉਹ ਆਪਣੇ ਪੁਰਖਿਆਂ ਦੀ ਜ਼ਮੀਨ ਉੱਤੇ ਵਾਪਸ ਜਾ ਸੱਕਦਾ ਹੈ। Sien die hoofstuk |