Aanlyn Bybel

- Advertensies -




ਲੇਵੀਆਂ 25:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਜੋ ਕੁਝ ਤੇਰੇ ਖੇਤ ਵਿੱਚ ਆਪੇ ਹੀ ਉੱਗ ਪਵੇ, ਉਸ ਨੂੰ ਤੂੰ ਨਾ ਵੱਢੀਂ, ਨਾ ਹੀ ਆਪਣੇ ਖਾਲੀ ਛੱਡੇ ਬਾਗ਼ਾਂ ਵਿੱਚੋਂ ਦਾਖ਼ਾਂ ਤੋੜੀ ਕਿਉਂ ਜੋ ਉਹ ਧਰਤੀ ਦੇ ਲਈ ਵਿਸ਼ਰਾਮ ਦਾ ਸਾਲ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

5 ਜਿਹੜੀ ਤੇਰੀ ਹਾੜੀ ਆਪੇ ਹੀ ਉੱਗ ਪਵੇ ਉਸ ਨੂੰ ਤੂੰ ਨਾ ਵੱਢੀ, ਨਾ ਆਪਣਿਆ ਵੇਹਲਿਆਂ ਬਾਗਾਂ ਵਿੱਚੋਂ ਦਾਖਾਂ ਤੋਂੜੀਂ ਕਿਉਂ ਜੋ ਉਹ ਧਰਤੀ ਦੇ ਲਈ ਵਿਸਰਾਮ ਦਾ ਵਰਹਾ ਹੈ

Sien die hoofstuk Kopieer

ਪਵਿੱਤਰ ਬਾਈਬਲ

5 ਤੁਹਾਨੂੰ ਉਹ ਫ਼ਸਲਾਂ ਨਹੀਂ ਵਢਣੀਆਂ ਚਾਹੀਦੀਆਂ ਜਿਹੜੀਆਂ ਤੁਹਾਡੀ ਵਾਢੀ ਤੋਂ ਮਗਰੋਂ ਆਪਣੇ-ਆਪ ਉੱਗ ਪੈਂਦੀਆਂ ਹਨ ਅਤੇ ਤੁਹਾਨੂੰ ਉਨ੍ਹਾਂ ਵੇਲਾਂ ਤੋਂ ਅੰਗੂਰ ਨਹੀਂ ਤੋਂੜਨੇ ਚਾਹੀਦੇ ਜਿਹੜੀਆਂ ਛਾਂਗੀਆਂ ਨਹੀਂ ਗਈਆਂ। ਧਰਤੀ ਲਈ ਇਹ ਅਰਾਮ ਦਾ ਸਮਾਂ ਹੈ।

Sien die hoofstuk Kopieer




ਲੇਵੀਆਂ 25:5

Volg ons:

Advertensies


Advertensies