ਲੇਵੀਆਂ 25:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਤੇਰੇ ਪਸ਼ੂਆਂ ਦੇ ਲਈ ਅਤੇ ਉਨ੍ਹਾਂ ਸਾਰੇ ਜਾਨਵਰਾਂ ਦੇ ਲਈ ਜੋ ਤੇਰੇ ਦੇਸ ਵਿੱਚ ਹਨ, ਉਨ੍ਹਾਂ ਦਾ ਭੋਜਨ ਵੀ ਧਰਤੀ ਦੀ ਉਪਜ ਤੋਂ ਹੀ ਮਿਲੇਗਾ। Sien die hoofstukਪਵਿੱਤਰ ਬਾਈਬਲ O.V. Bible (BSI)7 ਅਤੇ ਤੇਰੇ ਡੰਗਰਾਂ ਦੇ ਲਈ ਅਤੇ ਉਨ੍ਹਾਂ ਜਾਨਵਰਾਂ ਦੇ ਲਈ, ਜੋ ਤੇਰੇ ਦੇਸ ਵਿੱਚ ਹਨ ਉਸ ਦਾ ਸਾਰਾ ਵਾਧੁ ਭੋਜਨ ਹੋਵੇਗਾ।। Sien die hoofstukਪਵਿੱਤਰ ਬਾਈਬਲ7 ਅਤੇ ਤੁਹਾਡੀਆਂ ਗਾਵਾਂ ਅਤੇ ਹੋਰ ਜਾਨਵਰਾਂ ਲਈ ਖਾਣ ਲਈ ਕਾਫ਼ੀ ਭੋਜਨ ਹੋਵੇਗਾ। Sien die hoofstuk |