Aanlyn Bybel

- Advertensies -




ਲੇਵੀਆਂ 25:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਤਦ ਤੂੰ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਨੂੰ ਅਰਥਾਤ ਪ੍ਰਾਸਚਿਤ ਦੇ ਦਿਨ ਅਨੰਦ ਦੀ ਤੁਰ੍ਹੀ ਆਪਣੇ ਸਾਰੇ ਦੇਸ ਵਿੱਚ ਉੱਚੀ ਅਵਾਜ਼ ਵਿੱਚ ਵਜਾਵੀਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

9 ਤਾਂ ਤੂੰ ਅਨੰਦ ਦੀ ਤੁਰੀ ਸੱਤਵੇਂ ਮਹੀਨੇ ਦੀ ਪੰਧ੍ਰਵੀਂ ਮਿਤੀ ਨੂੰ ਸੁਣਾਵੀ, ਅਰਥਾਤ ਪ੍ਰਾਸਚਿਤ ਦੇ ਦਿਨ ਨੂੰ ਆਪਣੇ ਸਾਰੇ ਦੇਸ ਵਿੱਚ ਤੁਸਾਂ ਤੁਰਹੀ ਸੁਣਾਉਣੀ

Sien die hoofstuk Kopieer

ਪਵਿੱਤਰ ਬਾਈਬਲ

9 ਪਰਾਸਚਿਤ ਦੇ ਦਿਨ, ਤੁਹਾਨੂੰ ਤੁਰ੍ਹੀ ਵਜਾਉਣੀ ਚਾਹੀਦਾ ਹੈ। ਇਹ ਸੱਤਵੇਂ ਮਹੀਨੇ ਦੇ 10ਵੇਂ ਦਿਨ ਹੋਵੇਗਾ। ਤੁਹਾਨੂੰ ਸਾਰੇ ਦੇਸ਼ ਅੰਦਰ ਭੇਡੂ ਦਾ ਸਿੰਗ ਵਜਾਉਣਾ ਚਾਹੀਦਾ ਹੈ।

Sien die hoofstuk Kopieer




ਲੇਵੀਆਂ 25:9

Volg ons:

Advertensies


Advertensies