ਲੇਵੀਆਂ 26:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤਾਂ ਮੈਂ ਵੇਲੇ ਸਿਰ ਮੀਂਹ ਵਰ੍ਹਾਵਾਂਗਾ ਅਤੇ ਧਰਤੀ ਆਪਣੀ ਉਪਜ ਉਪਜਾਵੇਗੀ ਅਤੇ ਧਰਤੀ ਦੇ ਰੁੱਖ ਆਪਣੇ ਫਲ ਉਗਾਉਣਗੇ। Sien die hoofstukਪਵਿੱਤਰ ਬਾਈਬਲ O.V. Bible (BSI)4 ਤਾਂ ਮੈਂ ਤੁਹਾਨੂੰ ਵੇਲੇ ਸਿਰ ਮੀਂਹ ਦੇਵਾਂਗਾ ਅਤੇ ਧਰਤੀ ਆਪਣੀ ਖੱਟੀ ਦੇਵੇਗੀ ਅਤੇ ਧਰਤੀ ਦੇ ਬਿਰਛ ਫਲ ਉਗਾਉਣਗੇ Sien die hoofstukਪਵਿੱਤਰ ਬਾਈਬਲ4 ਮੈਂ ਤੁਹਾਨੂੰ ਉਸ ਵੇਲੇ ਮੀਂਹ ਦਿਆਂਗਾ ਜਦੋਂ ਇਸ ਦੀ ਜ਼ਰੂਰਤ ਹੋਵੇਗੀ। ਧਰਤੀ ਫ਼ਸਲਾਂ ਉਗਾਵੇਗੀ ਅਤੇ ਖੇਤਾਂ ਦੇ ਰੁੱਖ ਆਪਣੇ ਫ਼ਲ ਉੱਗਣਗੇ। Sien die hoofstuk |