ਲੇਵੀਆਂ 27:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਇਸਰਾਏਲੀਆਂ ਨਾਲ ਗੱਲ ਕਰਕੇ ਉਨ੍ਹਾਂ ਨੂੰ ਆਖ ਕਿ ਜੇ ਕੋਈ ਸੁੱਖਣਾ ਸੁੱਖ ਕੇ ਕਿਸੇ ਮਨੁੱਖ ਨੂੰ ਯਹੋਵਾਹ ਦੇ ਲਈ ਅਰਪਣ ਕਰੇ ਤਾਂ ਤੇਰੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਉਹ ਯਹੋਵਾਹ ਦੇ ਹੋਣਗੇ, Sien die hoofstukਪਵਿੱਤਰ ਬਾਈਬਲ O.V. Bible (BSI)2 ਇਸਾਰਏਲੀਆਂ ਨਾਲ ਗੱਲ ਕਰ ਅਤੇ ਓਹਨਾਂ ਨੂੰ ਆਖ ਕਿ ਜੇ ਕੋਈ ਮਨੁੱਖ ਸੁੱਖਣਾ ਸੁੱਖ ਕੇ ਕਿਸੇ ਨੂੰ ਯਹੋਵਾਹ ਦੇ ਲਈ ਥਾਪੇ ਤਾਂ ਤੇਰੇ ਮੁੱਲ ਦੇ ਅਨੁਸਾਰ ਉਨ੍ਹਾਂ ਦੀਆਂ ਜਿੰਦਾਂ ਯਹੋਵਾਹ ਦੇ ਲਈ ਹੋਣਗੀਆਂ Sien die hoofstukਪਵਿੱਤਰ ਬਾਈਬਲ2 “ਇਸਰਾਲਏਲ ਦੇ ਲੋਕਾਂ ਨੂੰ ਆਖ; ਜੇਕਰ ਕੋਈ ਵਿਅਕਤੀ ਯਹੋਵਾਹ ਨੂੰ ਇੱਕ ਵਿਅਕਤੀ ਨੂੰ ਅਰਪਨ ਕਰਨ ਦੀ ਖਾਸ ਸੌਂਹ ਖਾਂਦਾ ਹੈ, ਤਾਂ ਜਾਜਕ ਨੂੰ ਉਸ ਵਿਅਕਤੀ ਦੀ ਕੀਮਤ ਨਿਰਧਾਰਿਤ ਕਰਨੀ ਚਾਹੀਦੀ ਹੈ। Sien die hoofstuk |