ਲੇਵੀਆਂ 27:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਜੇਕਰ ਉਹ ਪੁਰਖ ਵੀਹ ਸਾਲਾਂ ਤੋਂ ਸੱਠ ਸਾਲਾਂ ਦਾ ਹੋਵੇ ਤਾਂ ਉਸ ਦੇ ਲਈ ਤੇਰਾ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਪੰਜਾਹ ਸ਼ਕੇਲ ਚਾਂਦੀ ਦੇ ਸਿੱਕੇ ਹੋਵੇਗਾ, Sien die hoofstukਪਵਿੱਤਰ ਬਾਈਬਲ O.V. Bible (BSI)3 ਅਤੇ ਤੇਰਾ ਮੁੱਲ ਉਸ ਪੁਰਖ ਦੇ ਲਈ ਜੋ ਵੀਹਾਂ ਵਰਿਹਾਂ ਦਾ ਹੋਵੇ ਸੱਠਾਂ ਵਰਿਹਾਂ ਤੋੜੀ, ਹਾਂ, ਤੇਰਾ ਮੁੱਲ ਪੰਜਾਹ ਰੁਪਏ ਚਾਂਦੀ ਦੇ, ਪਵਿੱਤ੍ਰ ਅਸਥਾਨ ਦੇ ਸ਼ਕਲ ਅਨੁਸਾਰ ਹੋਵੇਗਾ Sien die hoofstukਪਵਿੱਤਰ ਬਾਈਬਲ3 ਵੀਹ ਤੋਂ ਸੱਠ ਸਾਲ ਦੀ ਉਮਰ ਦੇ ਆਦਮੀ ਦੀ ਕੀਮਤ ਚਾਂਦੀ ਦੇ 50 ਸ਼ੈਕਲ ਹਨ। (ਤੁਹਾਨੂੰ ਚਾਂਦੀ ਲਈ ਸਰਕਾਰੀ ਮਾਪ ਦੀ ਵਰਤੋਂ ਕਰਨੀ ਚਾਹੀਦੀ ਹੈ।) Sien die hoofstuk |