Aanlyn Bybel

- Advertensies -




ਲੇਵੀਆਂ 27:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਜੇਕਰ ਉਸ ਦੀ ਉਮਰ ਪੰਜ ਸਾਲਾਂ ਤੋਂ ਲੈ ਕੇ ਵੀਹਾਂ ਸਾਲਾਂ ਤੱਕ ਹੋਵੇ ਤਾਂ ਤੇਰਾ ਮੁੱਲ ਮੁੰਡੇ ਦੇ ਲਈ ਵੀਹ ਸ਼ਕੇਲ ਅਤੇ ਕੁੜੀ ਲਈ ਦਸ ਸ਼ਕੇਲ ਹੋਵੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

5 ਅਤੇ ਜੇ ਉਹ ਪੰਜਾਂ ਵਰਿਹਾਂ ਤੋਂ ਲੈਕੇ ਵੀਹਾਂ ਵਰਿਹਾਂ ਤੋੜੀ ਹੋਵੇ ਤਾਂ ਤੇਰਾ ਮੁੱਲ ਪੁਰਖ ਦਾ ਵੀਹ ਰੁਪਏ ਅਤੇ ਇਸਤ੍ਰੀ ਦਾ ਦਸ ਰੁਪਏ ਹੋਵੇ

Sien die hoofstuk Kopieer

ਪਵਿੱਤਰ ਬਾਈਬਲ

5 ਪੰਜ ਤੋਂ 30 ਸਾਲ ਦੀ ਉਮਰ ਦੇ ਆਦਮੀ ਦੀ ਕੀਮਤ 20 ਸ਼ੈਕਲ ਹੈ। 5 ਤੋਂ 20 ਸਾਲ ਦੀ ਉਮਰ ਦੀ ਔਰਤ ਦੀ ਕੀਮਤ 10 ਸ਼ੈਕਲ ਹੈ।

Sien die hoofstuk Kopieer




ਲੇਵੀਆਂ 27:5

Volg ons:

Advertensies


Advertensies