ਲੇਵੀਆਂ 27:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਜੇਕਰ ਉਹ ਉਨ੍ਹਾਂ ਪਸ਼ੂਆਂ ਵਿੱਚੋਂ ਹੋਵੇ, ਜਿਨ੍ਹਾਂ ਨੂੰ ਲੋਕ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ, ਤਾਂ ਉਹ ਸਭ ਕੁਝ ਜੋ ਉਨ੍ਹਾਂ ਪਸ਼ੂਆਂ ਵਿੱਚੋਂ ਯਹੋਵਾਹ ਦੇ ਅੱਗੇ ਚੜ੍ਹਾਇਆ ਜਾਂਦਾ ਹੈ, ਪਵਿੱਤਰ ਹੋਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)9 ਤੇ ਜੇ ਉਹ ਪਸੂ ਹੋਵੇ ਜਿਹਾ ਲੋਕ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ ਤਾਂ ਸਭ ਕੁਝ ਉਨ੍ਹਾਂ ਵਿੱਚੋਂ ਜੋ ਯਹੋਵਾਹ ਦੇ ਅੱਗੇ ਚੜ੍ਹਾਏ ਜਾਂਦੇ ਹਨ, ਪਵਿੱਤ੍ਰ ਹੋਵੇਗਾ Sien die hoofstukਪਵਿੱਤਰ ਬਾਈਬਲ9 “ਜੇ ਕੋਈ ਵਿਅਕਤੀ ਇੱਕ ਜਾਨਵਰ ਨੂੰ ਯਹੋਵਾਹ ਨੂੰ ਦੇਣ ਦਾ ਇਕਰਾਰ ਕਰਦਾ ਹੈ, ਕੋਈ ਵੀ ਜਾਨਵਰ ਜੋ ਉਹ ਵਿਅਕਤੀ ਦੇਵੇਗਾ ਪਵਿੱਤਰ ਹੋ ਜਾਵੇਗਾ। Sien die hoofstuk |