ਲੇਵੀਆਂ 3:13 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਉਹ ਆਪਣਾ ਹੱਥ ਉਸ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਮੰਡਲੀ ਦੇ ਡੇਰੇ ਦੇ ਅੱਗੇ ਉਸ ਨੂੰ ਵੱਢ ਸੁੱਟੇ ਅਤੇ ਹਾਰੂਨ ਦੇ ਪੁੱਤਰ ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ। Sien die hoofstukਪਵਿੱਤਰ ਬਾਈਬਲ O.V. Bible (BSI)13 ਅਤੇ ਉਹ ਆਪਣਾ ਹੱਥ ਉਸ ਦੇ ਸਿਰ ਉੱਤੇ ਧਰ ਕੇ ਮੰਡਲੀ ਦੇ ਡੇਰੇ ਦੇ ਅੱਗੇ ਉਸ ਨੂੰ ਵੱਢ ਸੁੱਟੇ ਅਤੇ ਹਾਰੂਨ ਦੇ ਪੁੱਤ੍ਰ ਉਸ ਦਾ ਲਹੂ ਜਗਵੇਦੀ ਦੇ ਉੱਤੇ ਚੁਫੇਰੇ ਛਿਣਕਣ Sien die hoofstukਪਵਿੱਤਰ ਬਾਈਬਲ13 ਉਸ ਬੰਦੇ ਨੂੰ ਚਾਹੀਦਾ ਹੈ ਕਿ ਬੱਕਰੇ ਦੇ ਸਿਰ ਉੱਤੇ ਹੱਥ ਰੱਖੇ ਅਤੇ ਇਸ ਨੂੰ ਮੰਡਲੀ ਵਾਲੇ ਤੰਬੂ ਦੇ ਸਾਹਮਣੇ ਜ਼ਿਬਾਹ ਕਰੇ। ਫ਼ੇਰ ਹਰੂਨ ਦੇ ਪੁੱਤਰ ਨੂੰ ਬੱਕਰੇ ਦਾ ਖੂਨ ਜਗਵੇਦੀ ਉੱਤੇ ਅਤੇ ਇਸ ਦੇ ਆਸੇ-ਪਾਸੇ ਛਿੜਕਨਾ ਚਾਹੀਦਾ ਹੈ। Sien die hoofstuk |