ਲੇਵੀਆਂ 3:16 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਜਾਜਕ ਉਨ੍ਹਾਂ ਨੂੰ ਜਗਵੇਦੀ ਦੇ ਉੱਤੇ ਸਾੜੇ। ਇਹ ਸੁਗੰਧਤਾ ਅਰਥਾਤ ਅੱਗ ਦੀ ਭੇਟ ਦਾ ਭੋਜਨ ਹੈ, ਸਾਰੀ ਚਰਬੀ ਯਹੋਵਾਹ ਲਈ ਹੈ। Sien die hoofstukਪਵਿੱਤਰ ਬਾਈਬਲ O.V. Bible (BSI)16 ਅਤੇ ਜਾਜਕ ਉਨ੍ਹਾਂ ਨੂੰ ਜਗਵੇਦੀ ਉੱਤੇ ਸਾੜੇ। ਇਹ ਅੱਗ ਦੀ ਸੁਗੰਧਤਾ ਦੀ ਭੇਟ ਦਾ ਪ੍ਰਸਾਦ ਹੈ, ਸਾਰੀ ਚਰਬੀ ਯਹੋਵਾਹ ਦੀ ਹੈ Sien die hoofstukਪਵਿੱਤਰ ਬਾਈਬਲ16 ਫ਼ੇਰ ਜਾਜਕ ਨੂੰ ਇਨ੍ਹਾਂ ਨੂੰ ਜਗਵੇਦੀ ਉੱਤੇ ਸਾੜਨਾ ਚਾਹੀਦਾ ਹੈ। ਇਹ ਅੱਗ ਦੁਆਰਾ ਭੋਜਨ ਦੀ ਭੇਟ ਹੈ ਅਤੇ ਇਸ ਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ। ਸਾਰੀ ਚਰਬੀ ਯਹੋਵਾਹ ਦੀ ਹੈ। Sien die hoofstuk |